Banner
Banner

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 13 ਅਕਤੂਬਰ ਨੂੰ ਚੰਡੀਗੜ੍ਹ ਵਿੱਚ, ਮੁੜ ਵਸੇਬੇ ਅਤੇ ਪ੍ਰਕਾਸ਼ ਪੁਰਬ ਦੀ ਤਿਆਰੀਆਂ ‘ਤੇ ਹੋਵੇਗੀ ਚਰਚਾ

Punjab Cabinet Meeting: ਪੰਜਾਬ ਸਰਕਾਰ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਕਰੇਗੀ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਪ੍ਰਧਾਨਗੀ ਕਰਨਗੇ। ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ, ਸਰਕਾਰ ਹੁਣ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਵੱਡੇ […]
Khushi
By : Updated On: 09 Oct 2025 17:16:PM
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 13 ਅਕਤੂਬਰ ਨੂੰ ਚੰਡੀਗੜ੍ਹ ਵਿੱਚ, ਮੁੜ ਵਸੇਬੇ ਅਤੇ ਪ੍ਰਕਾਸ਼ ਪੁਰਬ ਦੀ ਤਿਆਰੀਆਂ ‘ਤੇ ਹੋਵੇਗੀ ਚਰਚਾ

Punjab Cabinet Meeting: ਪੰਜਾਬ ਸਰਕਾਰ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਕਰੇਗੀ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਪ੍ਰਧਾਨਗੀ ਕਰਨਗੇ। ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ, ਸਰਕਾਰ ਹੁਣ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਵੱਡੇ ਫੈਸਲੇ ਵੀ ਸ਼ਾਮਲ ਹੋਣਗੇ।

Read Latest News and Breaking News at Daily Post TV, Browse for more News

Ad
Ad