Banner
Banner

ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 1 ਕਿਲੋ ਤੋਂ ਵੱਧ ਹੈਰੋਇਨ ਸਹਿਤ 3 ਤਸਕਰ ਗ੍ਰਿਫ਼ਤਾਰ, ਟਾਂਡਾ ਪੁਲਿਸ ਦੀ ਵੱਡੀ ਕਾਰਵਾਈ

Breaking News: ਪੰਜਾਬ ਦੇ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਸਾਹਿਬ ਥਾਣਾ ਖੇਤਰ ਵਿੱਚ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਕਰੋੜਾਂ ਰੁਪਏ ਦੀ ਇੱਕ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।
Khushi
By : Updated On: 10 Oct 2025 13:29:PM
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 1 ਕਿਲੋ ਤੋਂ ਵੱਧ ਹੈਰੋਇਨ ਸਹਿਤ 3 ਤਸਕਰ ਗ੍ਰਿਫ਼ਤਾਰ, ਟਾਂਡਾ ਪੁਲਿਸ ਦੀ ਵੱਡੀ ਕਾਰਵਾਈ

Breaking News: ਪੰਜਾਬ ਦੇ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਸਾਹਿਬ ਥਾਣਾ ਖੇਤਰ ਵਿੱਚ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਕਰੋੜਾਂ ਰੁਪਏ ਦੀ ਇੱਕ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।

Read Latest News and Breaking News at Daily Post TV, Browse for more News

Ad
Ad