ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਦਾ ਹੋਇਆ ਦੇਹਾਂਤ
Breaking News: ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਖਾਨ ਸਾਬ ਇਸ ਸੋਗ ਤੋਂ ਅਜੇ ਉੱਭਰ ਹੀ ਸਕੇ ਸਨ ਕਿ ਉਨ੍ਹਾਂ ਨੂੰ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਮਿਲੀ। ਰਿਪੋਰਟਾਂ ਅਨੁਸਾਰ, ਖਾਨ ਸਾਬ ਦੇ ਪਿਤਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਖਾਨ ਸਾਬ ਦੇ […]
By :
Khushi
Updated On: 13 Oct 2025 15:13:PM
Breaking News: ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਖਾਨ ਸਾਬ ਇਸ ਸੋਗ ਤੋਂ ਅਜੇ ਉੱਭਰ ਹੀ ਸਕੇ ਸਨ ਕਿ ਉਨ੍ਹਾਂ ਨੂੰ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਮਿਲੀ।
ਰਿਪੋਰਟਾਂ ਅਨੁਸਾਰ, ਖਾਨ ਸਾਬ ਦੇ ਪਿਤਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਖਾਨ ਸਾਬ ਦੇ ਘਰ ਇੱਕ ਵਾਰ ਫਿਰ ਸੋਗ ਦੀ ਲਹਿਰ ਦੌੜ ਗਈ। ਖਾਨ ਸਾਬ ਦੇ ਪਿਤਾ ਦੀ ਮੌਤ ਦੀ ਖ਼ਬਰ ਨੇ ਪੰਜਾਬੀ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ।