Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਸੰਬੰਧੀ ਜਨਤਕ ਸੁਣਵਾਈ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ

ਚੰਡੀਗੜ੍ਹ, 13 ਅਕਤੂਬਰ: ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਹੋਟਲ ਮਾਊਂਟਵਿਊ, (ਕਾਨਫਰੰਸ ਹਾਲ)  ਸੈਕਟਰ-10, ਚੰਡੀਗੜ੍ਹ ਵਿਖੇ ਜਨਤਕ ਸੁਣਵਾਈ ਕਰੇਗਾ। ਬੁਲਾਰੇ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ, 13 ਅਕਤੂਬਰ: ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਹੋਟਲ ਮਾਊਂਟਵਿਊ, (ਕਾਨਫਰੰਸ ਹਾਲ)  ਸੈਕਟਰ-10, ਚੰਡੀਗੜ੍ਹ ਵਿਖੇ ਜਨਤਕ ਸੁਣਵਾਈ ਕਰੇਗਾ।

ਬੁਲਾਰੇ ਨੇ ਦੱਸਿਆ ਕਿ ਇਹ ਜਨਤਕ ਸੁਣਵਾਈ ਪਹਿਲਾਂ ਯੂ.ਟੀ. ਚੰਡੀਗੜ੍ਹ ਦੇ ਗੈਸਟ ਹਾਊਸ ਵਿੱਚ ਹੋਣੀ ਸੀ, ਪਰ ਹੁਣ ਇਹ ਸੁਣਵਾਈ ਹੋਟਲ ਮਾਊਂਂਟਵਿਊ,  (ਕਾਨਫਰੰਸ ਹਾਲ) ਸੈਕਟਰ-10, ਚੰਡੀਗੜ੍ਹ ਵਿਖੇ ਹੋਵੇਗੀ।

ਉਸ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਮੁੱਖ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ ’ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ।

Read Latest News and Breaking News at Daily Post TV, Browse for more News

Ad
Ad

Punjab District News