Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

MLA ਸ਼ੈਰੀ ਕਲਸੀ ਨੇ DGP ਪੰਜਾਬ ਨਾਲ ਬਟਾਲਾ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਕੀਤਾ ਗੰਭੀਰ ਵਿਚਾਰ ਵਟਾਂਦਰਾ

DGP Punjab: ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨਾਲ ਮੌਜੂਦਾਂ ਹਾਲਾਤ ਦੇ ਸਬੰਧ ਵਿੱਚ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। DGP Punjab Meeting with MLA Sherry: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਬਟਾਲਾ ਵਿਖੇ ਪਹੁੰਚੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨਾਲ ਮੀਟਿੰਗ ਕੀਤੀ ਅਤੇ ਬਟਾਲਾ ਸਮੇਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MLA ਸ਼ੈਰੀ ਕਲਸੀ ਨੇ DGP ਪੰਜਾਬ ਨਾਲ ਬਟਾਲਾ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਕੀਤਾ ਗੰਭੀਰ ਵਿਚਾਰ ਵਟਾਂਦਰਾ

DGP Punjab: ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨਾਲ ਮੌਜੂਦਾਂ ਹਾਲਾਤ ਦੇ ਸਬੰਧ ਵਿੱਚ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।

DGP Punjab Meeting with MLA Sherry: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਬਟਾਲਾ ਵਿਖੇ ਪਹੁੰਚੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨਾਲ ਮੀਟਿੰਗ ਕੀਤੀ ਅਤੇ ਬਟਾਲਾ ਸਮੇਤ ਪੰਜਾਬ ਦੇ ਵੱਖ ਮੁੱਦਿਆਂ ‘ਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਕ ਮੌਕੇ ਨਾਨਕ ਸਿੰਘ, ਡੀ.ਆਈ.ਜੀ. ਬਾਰਡਰ ਰੇਜ਼ ਅੰਮ੍ਰਿਤਸਰ ਅਤੇ ਸੁਹੇਲ ਕਾਸਿਮ ਮੀਰ ਐਸਐਸਪੀ ਬਟਾਲਾ ਵੀ ਮੌਜੂਦ ਸੀ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨਾਲ ਮੌਜੂਦਾਂ ਹਾਲਾਤ ਦੇ ਸਬੰਧ ਵਿੱਚ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਰ ਸਖ਼ਤ ਨਕੇਲ ਕੱਸਣ ਲਈ ਲਗਾਤਾਰ ਕਾਰਜਸ਼ੀਲ ਹੈ ਅਤੇ ਪੰਜਾਬ ਪੁਲਿਸ ਸੂਬੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਾ ਕੇਵਲ ਸੂਬੇ ਜਾ ਦੇਸ਼ ਵਿੱਚੋਂ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਬਲਕਿ ਵਿਦੇਸ਼ ਦੀ ਧਰਤੀ ਤੋਂ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਬਟਾਲਾ ਸਰਹੱਦੀ ਏਰੀਆ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਖਾਸ ਕਰਕੇ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਹੋਰ ਨਕੇਲ ਪਾਉਣ ਲਈ ਵਿਆਪਕ ਯਤਨ ਕੀਤੇ ਗਏ ਹਨ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕ ਵੱਧ ਚੜ ਕੇ ਪੰਜਾਬ ਪੁਲਿਸ ਦਾ ਸਾਥ ਦੇ ਰਹੇ ਹਨ, ਜਿਸ ਸਦਕਾ ਪੁਲਿਸ ਵਲੋਂ ਵੱਡੀ ਤਦਾਦ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਰਾਂ ਨੂੰ ਫੜਨ ਦੇ ਨਾਲ ਨਾਲ ਨਸ਼ਾ ਪੀੜਤਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਮੁੜ ਵਸੇਬਾ ਵੀ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News