Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਗਾਇਕ ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ’ ਦੇਣ ਲਈ, MP ਵਿਕਰਮਜੀਤ ਸਾਹਨੀ ਨੇ ਦਿੱਤਾ ਭਰੋਸਾ

Rajveer Jawanda funeral; ਗਾਇਕ ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਅੱਜ ਮੁੱਖ ਮੰਤਰੀ ਨਾਲ ਮਿਲ ਕੇ ਇਸ ਮਾਮਲੇ ‘ਤੇ ਚਰਚਾ ਕਰਾਂਗਾ। ਦੱਸ ਦਈਏ ਕਿ 8 ਅਕਤੂਬਰ ਦੀ ਸਵੇਰ ਗਾਇਕ ਦੀ ਮੌਤ ਹੋ ਗਈ ਸੀ। ਉਹ ਸੜਕ ਹਾਦਸੇ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਾਇਕ ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ’ ਦੇਣ ਲਈ, MP ਵਿਕਰਮਜੀਤ ਸਾਹਨੀ ਨੇ ਦਿੱਤਾ ਭਰੋਸਾ

Rajveer Jawanda funeral; ਗਾਇਕ ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਅੱਜ ਮੁੱਖ ਮੰਤਰੀ ਨਾਲ ਮਿਲ ਕੇ ਇਸ ਮਾਮਲੇ ‘ਤੇ ਚਰਚਾ ਕਰਾਂਗਾ।

ਦੱਸ ਦਈਏ ਕਿ 8 ਅਕਤੂਬਰ ਦੀ ਸਵੇਰ ਗਾਇਕ ਦੀ ਮੌਤ ਹੋ ਗਈ ਸੀ। ਉਹ ਸੜਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਮੋਹਾਲੀ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਰੱਖੀ ਗਈ ਹੈ। ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਉਤੇ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ, ਪਿੰਡ ਦੇ ਬਾਹਰ ਵੱਡੇ ਪੰਡਾਲਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਸਿਆਸੀ ਅਤੇ ਫਿਲਮ ਜਗਤ ਦੀਆਂ ਕਈ ਸ਼ਖਸ਼ੀਅਤਾਂ ਦੇ ਪਹੁੰਚਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News