Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

Attari-Wagah Retreat Ceremony Time Change; ਅਟਾਰੀ-ਵਾਹਗਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Attari-Wagah Retreat Ceremony: ਅਟਾਰੀ-ਵਾਹਗਾ ਬਾਰਡਰ ‘ਤੇ ਹਰ ਰੋਜ਼ ਹੋਣ ਵਾਲੀ ਰੀਟਰੀਟ ਸੈਰੇਮਨੀ ਦੇਖਣ ਵਾਲੇ ਸੈਲਾਨੀਆਂ ਲਈ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਸੀਮਾ ਸੁਰੱਖਿਆ ਬਲ (BSF) ਵੱਲੋਂ ਮੌਸਮੀ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਰੀਟਰੀਟ ਸੈਰੇਮਨੀ ਪਰੇਡ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। BSF ਅੰਮ੍ਰਿਤਸਰ ਸੈਕਟਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਹੁਣ ਰੀਟਰੀਟ ਪਰੇਡ ਸ਼ਾਮ 5:00 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Attari-Wagah Retreat Ceremony Time Change; ਅਟਾਰੀ-ਵਾਹਗਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Attari-Wagah Retreat Ceremony: ਅਟਾਰੀ-ਵਾਹਗਾ ਬਾਰਡਰ ‘ਤੇ ਹਰ ਰੋਜ਼ ਹੋਣ ਵਾਲੀ ਰੀਟਰੀਟ ਸੈਰੇਮਨੀ ਦੇਖਣ ਵਾਲੇ ਸੈਲਾਨੀਆਂ ਲਈ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਸੀਮਾ ਸੁਰੱਖਿਆ ਬਲ (BSF) ਵੱਲੋਂ ਮੌਸਮੀ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਰੀਟਰੀਟ ਸੈਰੇਮਨੀ ਪਰੇਡ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

BSF ਅੰਮ੍ਰਿਤਸਰ ਸੈਕਟਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਹੁਣ ਰੀਟਰੀਟ ਪਰੇਡ ਸ਼ਾਮ 5:00 ਵਜੇ ਸ਼ੁਰੂ ਹੋ ਕੇ 5:30 ਵਜੇ ਤੱਕ ਚੱਲੇਗੀ। ਪਹਿਲਾਂ ਇਹ ਸਮਾਰੋਹ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਕੀਤਾ ਜਾਂਦਾ ਸੀ।

ਇਹ ਫ਼ੈਸਲਾ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਅਤੇ ਸੂਰਜ ਜਲਦੀ ਡੁੱਬਣ ਕਾਰਨ ਲਿਆ ਗਿਆ ਹੈ। ਪਰੇਡ ਦੇ ਸਮੇਂ ਵਿੱਚ ਇਸ ਤਬਦੀਲੀ ਨਾਲ, ਬਾਰਡਰ ‘ਤੇ ਆਉਣ ਵਾਲੇ ਸੈਲਾਨੀਆਂ ਨੂੰ ਹੁਣ ਪਹਿਲਾਂ ਤੋਂ ਹੀ ਤਿਆਰੀ ਕਰਨੀ ਪਵੇਗੀ ਤਾਂ ਜੋ ਉਹ ਇਸ ਸ਼ਾਨਦਾਰ ਸਮਾਰੋਹ ਦਾ ਪੂਰਾ ਆਨੰਦ ਲੈ ਸਕਣ।

BSF ਨੇ ਸੈਲਾਨੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਯਾਤਰਾ ਦੇ ਪ੍ਰੋਗਰਾਮ ਨੂੰ ਨਵੇਂ ਸਮੇਂ ਅਨੁਸਾਰ ਤਿਆਰ ਕਰਨ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Read Latest News and Breaking News at Daily Post TV, Browse for more News

Ad
Ad

Punjab District News