Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਦੀਵਾਲੀ ‘ਤੇ ਪੰਜਾਬ ਅਤੇ ਹਰਿਆਣਾ ਦੇ 42 ਜੱਜਾਂ ਦੇ ਤਬਾਦਲੇ, ਹਾਈ ਕੋਰਟ ਵੱਲੋਂ ਹੁਕਮ ਜਾਰੀ, ਵੇਖੋ ਪੂਰੀ ਲਿਸਟ

Punjab end Haryana High Court Judges Transfers; ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਅਤੇ ਹਰਿਆਣਾ ਦੀ ਨਿਆਂ ਪ੍ਰਣਾਲੀ ਵਿੱਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਹੁਕਮ ਜਾਰੀ ਕਰਦਿਆਂ ਦੋਵਾਂ ਸੂਬਿਆਂ ਦੇ 42 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਐਡੀਸ਼ਨਲ ਸੈਸ਼ਨ ਜੱਜ ਸ਼ਾਮਲ ਹਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੀਵਾਲੀ ‘ਤੇ ਪੰਜਾਬ ਅਤੇ ਹਰਿਆਣਾ ਦੇ 42 ਜੱਜਾਂ ਦੇ ਤਬਾਦਲੇ, ਹਾਈ ਕੋਰਟ ਵੱਲੋਂ ਹੁਕਮ ਜਾਰੀ, ਵੇਖੋ ਪੂਰੀ ਲਿਸਟ

Punjab end Haryana High Court Judges Transfers; ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਅਤੇ ਹਰਿਆਣਾ ਦੀ ਨਿਆਂ ਪ੍ਰਣਾਲੀ ਵਿੱਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਹੁਕਮ ਜਾਰੀ ਕਰਦਿਆਂ ਦੋਵਾਂ ਸੂਬਿਆਂ ਦੇ 42 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਐਡੀਸ਼ਨਲ ਸੈਸ਼ਨ ਜੱਜ ਸ਼ਾਮਲ ਹਨ। ਤਬਦੀਲ ਕੀਤੇ ਗਏ ਜੱਜਾਂ ਵਿੱਚ ਪੰਜਾਬ ਦੇ 13 ਅਤੇ ਹਰਿਆਣਾ ਦੇ 29 ਜੱਜ ਸ਼ਾਮਲ ਹਨ। ਖਾਸ ਤੌਰ ’ਤੇ, ਜਤਿੰਦਰ ਕੌਰ ਨੂੰ ਅੰਮ੍ਰਿਤਸਰ ਦਾ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਯੁਕਤ ਕੀਤਾ ਗਿਆ ਹੈ।

ਦਸ ਦੇਈਏ ਕਿ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਹ ਸਾਰੇ ਜੱਜ ਜਲਦੀ ਹੀ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।

ਵੇਖੋ ਤਬਾਦਲੇ ਦੀ ਪੂਰੀ ਲਿਸਟ;

Read Latest News and Breaking News at Daily Post TV, Browse for more News

Ad
Ad

Punjab District News