Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਲੁਧਿਆਣਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 121 ਕਿਸਾਨਾਂ ਨੂੰ 38.15 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

Punjab Cabinet Minister: ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਸਸਰਾਲੀ, ਵਲੀਪੁਰ ਖੁਰਦ ਅਤੇ ਖੁਰਸ਼ੈਦਪੁਰ ਦੇ 121 ਲਾਭਪਾਤਰੀਆਂ ਨੂੰ ਕੁੱਲ 38.15 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। Punjab Minister Distributes Flood Relief Amount: ਲੁਧਿਆਣਾ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਸਸਰਾਲੀ, ਵਲੀਪੁਰ ਖੁਰਦ ਅਤੇ ਖੁਰਸ਼ੈਦਪੁਰ ਦੇ 121 […]
Nishant Malyan
By : Updated On: 21 Oct 2025 17:49:PM
ਲੁਧਿਆਣਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 121 ਕਿਸਾਨਾਂ ਨੂੰ 38.15 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

Punjab Cabinet Minister: ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਸਸਰਾਲੀ, ਵਲੀਪੁਰ ਖੁਰਦ ਅਤੇ ਖੁਰਸ਼ੈਦਪੁਰ ਦੇ 121 ਲਾਭਪਾਤਰੀਆਂ ਨੂੰ ਕੁੱਲ 38.15 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ।

ਇਸ਼ਤਿਹਾਰ

Punjab Minister Distributes Flood Relief Amount: ਲੁਧਿਆਣਾ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਸਸਰਾਲੀ, ਵਲੀਪੁਰ ਖੁਰਦ ਅਤੇ ਖੁਰਸ਼ੈਦਪੁਰ ਦੇ 121 ਲਾਭਪਾਤਰੀਆਂ ਨੂੰ ਕੁੱਲ 38.15 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ।

ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ।

ਪ੍ਰਤੀਕਾਤਮਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ ਪਿੰਡ ਮੁੰਡੀਆਂ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਕੈਬਨਿਟ ਮੰਤਰੀ ਨੇ ਸਤਲੁਜ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਵਿੱਚ ਆਏ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਦੇ ਕਿਸਾਨਾਂ ਨੂੰ ਨਿੱਜੀ ਤੌਰ ‘ਤੇ ਸਰਟੀਫਿਕੇਟ ਸੌਂਪੇ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਲਈ 24 ਘੰਟੇ ਕੰਮ ਕਰ ਰਹੀ ਹੈ ਜੋ ਕਿ ਪਿਛਲੀ ਕਿਸੇ ਸਰਕਾਰ ਨੇ ਕਦੇ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1,20,000 ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲੇ ਇਹ ਸਭ ਕੁਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਹੀ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਟੀਮਾਂ ਹਰ ਆਖਰੀ ਘਰ ਤੱਕ ਪਹੁੰਚੀਆਂ ਅਤੇ ਆਪਣੀ ਅਣਥੱਕ ਮਿਹਨਤ ਨਾਲ ਇਸ ਵਿਸ਼ਾਲ ਕਾਰਜ ਨੂੰ ਪੂਰਾ ਕੀਤਾ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਹਰ ਖਰਾਬ ਹੋਈ ਸੜਕ ਨੂੰ ਜਲਦੀ ਹੀ ਦੁਬਾਰਾ ਬਣਾਇਆ ਜਾਵੇਗਾ।

ਹਰਦੀਪ ਸਿੰਘ ਮੁੰਡੀਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਹਰ ਪੰਜਾਬੀ ਲਈ

Read Latest News and Breaking News at Daily Post TV, Browse for more News

Ad
Ad

Punjab District News