ਪੰਜਾਬ ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਅੰਮ੍ਰਿਤਸਰ ਸਮੇਤ 3 ਜ਼ਿਲ੍ਹਿਆਂ ਦੇ ਬਦਲੇ DC, ਗਮਾਡਾ ਦੀ ਨਵੀਂ ਮੁੱਖ ਪ੍ਰਸ਼ਾਸਕ ਬਣੀ ਸਾਕਸ਼ੀ ਸਾਹਨੀ
IAS Officers Transferred in Punjab; ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਛੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ […]
By :
Jaspreet Singh
Updated On: 22 Oct 2025 16:02:PM
IAS Officers Transferred in Punjab; ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਛੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਛੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ…
