ਕੈਨੇਡਾ ‘ਚ ਪੰਜਾਬੀ ਨੌਜਵਾਨ ਲੜਕੀ ਦਾ ਕਤਲ, ਸੰਗਰੂਰ ਦੀ ਰਹਿਣ ਵਾਲੀ ਸੀ ਮ੍ਰਿਤਕ ਅਮਨਪ੍ਰੀਤ ਕੌਰ ਸੈਣੀ
Punjabi young girl murdered in Canada; ਕੈਨੇਡਾ ‘ਚ ਪੰਜਾਬੀ ਨੌਜਵਾਨ ਲੜਕੀ ਦਾ ਕਤਲ, ਸੰਗਰੂਰ ਦੀ ਰਹਿਣ ਵਾਲੀ ਸੀ ਮ੍ਰਿਤਕ ਅਮਨਪ੍ਰੀਤ ਕੌਰ ਸੈਣੀ, ਪੁਲਿਸ ਵੱਲੋਂ ਮਨਪ੍ਰੀਤ ਸਿੰਘ 27 ਸਾਲਾਂ ਖਿਲਾਫ ਕਤਲ ਦਾ ਮਾਮਲਾ ਕੀਤਾ ਦਰਜ, ਪੁਲਿਸ ਵੱਲੋਂ ਮਨਪ੍ਰੀਤ ਸਿੰਘ ਦੀ ਭਾਲ ਜਾਰੀ ਓਨਟਾਰੀਓ ਦੇ ਲਿੰਕਨ ਵਿੱਚੋਂ ਲਾਸ਼ ਹੋਈ ਬਰਾਮਦ
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Punjabi young girl murdered in Canada; ਕੈਨੇਡਾ ‘ਚ ਪੰਜਾਬੀ ਨੌਜਵਾਨ ਲੜਕੀ ਦਾ ਕਤਲ, ਸੰਗਰੂਰ ਦੀ ਰਹਿਣ ਵਾਲੀ ਸੀ ਮ੍ਰਿਤਕ ਅਮਨਪ੍ਰੀਤ ਕੌਰ ਸੈਣੀ, ਪੁਲਿਸ ਵੱਲੋਂ ਮਨਪ੍ਰੀਤ ਸਿੰਘ 27 ਸਾਲਾਂ ਖਿਲਾਫ ਕਤਲ ਦਾ ਮਾਮਲਾ ਕੀਤਾ ਦਰਜ, ਪੁਲਿਸ ਵੱਲੋਂ ਮਨਪ੍ਰੀਤ ਸਿੰਘ ਦੀ ਭਾਲ ਜਾਰੀ
ਓਨਟਾਰੀਓ ਦੇ ਲਿੰਕਨ ਵਿੱਚੋਂ ਲਾਸ਼ ਹੋਈ ਬਰਾਮਦ