ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

556th Prakash Gurpurab: ਸੁਲਤਾਨਪੁਰ ਲੋਧੀ ਦੀ ਧਰਤੀ ਤੇ ਲੱਗੀਆਂ ਰੌਣਕਾਂ, ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ 

556th Birth Anniversary of Shri Guru Nanak Dev Ji Maharaj; ਕਪੂਰਥਲਾ ਦੇ ਗੁਰਦੁਆਰਾ ਸਟੇਟ ਸਾਹਿਬ ਤੋਂ ਸਜਾਈ ਗਈ 25ਵੀਂ ਵਿਸ਼ਾਲ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਗਏ ਸੰਪੰਨ ਹੋਈ। ਜਿੱਥੇ ਐਸਜੀਪੀਸੀ ਅਤੇ ਸਥਾਨਕ ਸੰਗਤਾਂ ਵੱਲੋਂ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਅੱਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
556th Prakash Gurpurab: ਸੁਲਤਾਨਪੁਰ ਲੋਧੀ ਦੀ ਧਰਤੀ ਤੇ ਲੱਗੀਆਂ ਰੌਣਕਾਂ, ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ 

556th Birth Anniversary of Shri Guru Nanak Dev Ji Maharaj; ਕਪੂਰਥਲਾ ਦੇ ਗੁਰਦੁਆਰਾ ਸਟੇਟ ਸਾਹਿਬ ਤੋਂ ਸਜਾਈ ਗਈ 25ਵੀਂ ਵਿਸ਼ਾਲ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਗਏ ਸੰਪੰਨ ਹੋਈ। ਜਿੱਥੇ ਐਸਜੀਪੀਸੀ ਅਤੇ ਸਥਾਨਕ ਸੰਗਤਾਂ ਵੱਲੋਂ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਜ਼ਿਕਰ ਯੋਗ ਹੈ ਕਿ ਅੱਜ ਤੋਂ ਕੁਝ ਦਿਨ ਬਾਅਦ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 556ਵਾਂ ਪ੍ਰਕਾਸ਼ ਗੁਰਪੁਰਬ ਸਮਾਗਮ ਮਨਾਇਆ ਜਾਣਾ ਹੈ। ਇਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਹੀਆਂ ਹਨ ਤੇ ਅੱਜ ਦੇ ਦਿਨ ਤੋਂ ਇਸ ਪੈਦਲ ਯਾਤਰਾ ਦੀ ਆਮਦ ਨਾਲ ਰੌਣਕਾਂ ਦਾ ਆਗਾਜ਼ ਹੋ ਚੁੱਕਿਆ ਹੈ। ਅੱਜ ਲੱਖਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਟੇਟ ਸਾਹਿਬ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਦੀ ਮੁਕੱਦਸ ਧਰਤੀ ਉੱਤੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਨ ਦੇ ਲਈ ਪਹੁੰਚੀਆਂ। ਜਿਨਾਂ ਲਈ ਸਥਾਨਕ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਉੱਤੇ ਲੰਗਰ ਆਦੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਦੇਰ ਸ਼ਾਮ ਸੁਲਤਾਨਪੁਰ ਲੋਧੀ ਪੁੱਜੀ ਇਸ ਯਾਤਰਾ ਦਾ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਕਿਉਂਕਿ ਇਸ ਦਿਨ ਦੀ ਉਡੀਕ ਪੂਰਾ ਸਾਲ ਕੀਤੀ ਜਾਂਦੀ ਹੈ ਤਾਂ ਜੋ ਪੈਦਲ ਆ ਰਹੀ ਸੰਗਤ ਦਾ ਸਤਿਕਾਰ ਸਨਮਾਨ ਕੀਤਾ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News