Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਿਨੇਟ ਦੀ ਮੀਟਿੰਗ ਬੁਲਾਈ ਗਈ, ਕਈ ਵੱਡੇ ਫੈਸਲੇ ਹੋ ਸਕਦੇ

Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਸੂਬਾ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸਰਕਾਰੀ ਸੂਤਰਾਂ ਅਨੁਸਾਰ ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਤੇ ਨੀਤੀਗਤ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਸੂਬੇ ਦੀ ਆਰਥਿਕ ਸਥਿਤੀ, ਖੇਤੀਬਾੜੀ, ਪ੍ਰਦੂਸ਼ਣ ਕੰਟਰੋਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਿਨੇਟ ਦੀ ਮੀਟਿੰਗ ਬੁਲਾਈ ਗਈ, ਕਈ ਵੱਡੇ ਫੈਸਲੇ ਹੋ ਸਕਦੇ

Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਸੂਬਾ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।

ਸਰਕਾਰੀ ਸੂਤਰਾਂ ਅਨੁਸਾਰ ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਤੇ ਨੀਤੀਗਤ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਸੂਬੇ ਦੀ ਆਰਥਿਕ ਸਥਿਤੀ, ਖੇਤੀਬਾੜੀ, ਪ੍ਰਦੂਸ਼ਣ ਕੰਟਰੋਲ ਨਾਲ ਸਬੰਧਤ ਮਾਮਲਿਆਂ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੀਆਂ ਤਿਆਰੀਆਂ ‘ਤੇ ਵੀ ਚਰਚਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਸਰਕਾਰ ਵੱਲੋਂ ਰੁਜ਼ਗਾਰ, ਸਿਹਤ ਅਤੇ ਸਿੱਖਿਆ ਖੇਤਰਾਂ ਨਾਲ ਸਬੰਧਤ ਕਈ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

ਮੌਜੂਦਾ ਰਾਜਨੀਤਿਕ ਅਤੇ ਪ੍ਰਸ਼ਾਸਕੀ ਸਥਿਤੀ ਦੇ ਮੱਦੇਨਜ਼ਰ ਇਸ ਕੈਬਨਿਟ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News