Banner
Banner

School Timing Change: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ

Punjab School Timing Change: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੱਜ ਤੋਂ ਲਾਗੂ ਹੋਣਗੇ ਅਤੇ 28 ਫ਼ਰਵਰੀ 2026 ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ […]
Amritpal Singh
By : Updated On: 01 Nov 2025 08:07:AM
School Timing Change: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ

Punjab School Timing Change: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੱਜ ਤੋਂ ਲਾਗੂ ਹੋਣਗੇ ਅਤੇ 28 ਫ਼ਰਵਰੀ 2026 ਤੱਕ ਲਾਗੂ ਰਹਿਣਗੇ।

ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।

Read Latest News and Breaking News at Daily Post TV, Browse for more News

Ad
Ad