Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ ਵੱਡੇ ਭਰਾ ਹਰਚਰਨ ਸਿੰਘ ਰੋਡੇ ਕਰ ਗਏ ਅਕਾਲ ਚਲਾਣਾ, ਭਲਕੇ ਹੋਵੇਗਾ ਸਸਕਾਰ

Punjab News: ਸੰਤ ਜਰੈਨਲ ਸਿੰਘ ਭਿੰਡਰਾਂਵਾਲਿਆ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਕੱਲ੍ਹ 2 ਨਵੰਬਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਕੀਤਾ ਜਾਵੇਗਾ। ਉਨ੍ਹਾਂ ਆਪਣੇ ਆਖਰੀ ਸਾਹ ਪਿੰਡ ਰੋਡੇ ਵਿਖੇ ਲਏ। ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ ਵੱਡੇ ਭਰਾ ਹਰਚਰਨ ਸਿੰਘ ਰੋਡੇ ਕਰ ਗਏ ਅਕਾਲ ਚਲਾਣਾ, ਭਲਕੇ ਹੋਵੇਗਾ ਸਸਕਾਰ

Punjab News: ਸੰਤ ਜਰੈਨਲ ਸਿੰਘ ਭਿੰਡਰਾਂਵਾਲਿਆ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਕੱਲ੍ਹ 2 ਨਵੰਬਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਕੀਤਾ ਜਾਵੇਗਾ। ਉਨ੍ਹਾਂ ਆਪਣੇ ਆਖਰੀ ਸਾਹ ਪਿੰਡ ਰੋਡੇ ਵਿਖੇ ਲਏ।

ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਥਕ ਹਲਕਿਆਂ ਲਈ ਘਾਟੇ ਵਾਲੀ ਖ਼ਬਰ….. 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਭਾਈ ਹਰਚਰਨ ਸਿੰਘ ਜੀ ਰੋਡੇ ਅੱਜ 1 ਨਵੰਬਰ 2025 ਨੂੰ ਸਵੇਰੇ ਲਗਭਗ 6:30 ਵਜੇ ਅਕਾਲ ਚਲਾਣਾ ਕਰ ਗਏ ਹਨ।ਕੈਪਟਨ ਹਰਚਰਨ ਸਿੰਘ ਜੀ ਦੀਆਂ ਪੰਥਕ ਸਫਾਂ ਵਿੱਚ ਕੀਤੀਆਂ ਸੇਵਾਵਾਂ ਹਮੇਸ਼ਾਂ ਯਾਦ ਰਹਿਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News