ਕਬੱਡੀ ਖਿਡਾਰੀ ਤੇਜਪਾਲ ਦੇ ਕਤਲ ਕੇਸ ‘ਚ ਵੱਡੀ ਅਪਡੇਟ, ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Jagraon News: ਜਗਰਾਓਂ ‘ਚ ਇਨਟਰਨੈਸ਼ਨ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਕਤਲ ਮਾਮਲੇ ‘ਚ 2 ਨੂੰ ਗ੍ਰਿਫ਼ਤਾਰ ਕੀਤਾ ਹੈ। Kabaddi player Tejpal Singh Murder Case: ਜਗਰਾਓਂ ‘ਚ ਇਨਟਰਨੈਸ਼ਨ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਕਤਲ […]
By :
Khushi
Updated On: 02 Nov 2025 12:32:PM
Jagraon News: ਜਗਰਾਓਂ ‘ਚ ਇਨਟਰਨੈਸ਼ਨ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਕਤਲ ਮਾਮਲੇ ‘ਚ 2 ਨੂੰ ਗ੍ਰਿਫ਼ਤਾਰ ਕੀਤਾ ਹੈ।
Kabaddi player Tejpal Singh Murder Case: ਜਗਰਾਓਂ ‘ਚ ਇਨਟਰਨੈਸ਼ਨ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਕਤਲ ਮਾਮਲੇ ‘ਚ 2 ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਕਬੱਡੀ ਖਿਡਾਰੀ ਦਾ ਮਰਡਰ SSP ਦਫ਼ਤਰ ਨੇੜੇ ਹੋਇਆ ਸੀ। ਅਤੇ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਨੇ ਹਾਲੇ ਤੱਕ ਸਸਕਾਰ ਨਹੀਂ ਕੀਤਾ।