Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨਾ ਦੀ ਘਟਨਾ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ, ਸਰਕਾਰ ਨੂੰ ਕੀਤੀ ਇਹ ਤਾੜਨਾ

Punjab News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ ’ਤੇ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਧਾਰਮਿਕ ਅਸਥਾਨਾਂ ਨਾਲ ਸਬੰਧਤ ਮਾਮਲਿਆਂ ਵਿਚ ਦਖ਼ਲਅੰਦਾਜ਼ੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨਾ ਦੀ ਘਟਨਾ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ, ਸਰਕਾਰ ਨੂੰ ਕੀਤੀ ਇਹ ਤਾੜਨਾ

Punjab News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ ’ਤੇ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਧਾਰਮਿਕ ਅਸਥਾਨਾਂ ਨਾਲ ਸਬੰਧਤ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਤੋਂ ਦੂਰ ਰਹਿਣ ਦੀ ਤਾੜਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਰੁਮਾਣਾ ਚੱਕ ਦੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਵੱਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਜਦਕਿ ਸਰਕਾਰ ਆਪਣੇ ਕਰਿੰਦਿਆਂ ਨੂੰ ਪ੍ਰਬੰਧ ’ਤੇ ਕਾਬਜ਼ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਵਿਰੋਧ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਵੀ ਸੰਗਤ ਦਾ ਸਹਿਯੋਗ ਨਾ ਕਰਨਾ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਸਰਪੰਚ ਦੀ ਧੱਕੇਸ਼ਾਹੀ ਦੀ ਹਮਾਇਤ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸ਼ਕਤੀ ਨਾਲ ਜਬਰੀ ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਸਿੱਖ ਸੰਗਤਾਂ ਦੇ ਮਨਾਂ ਅੰਦਰ ਰੋਸ ਪੈਦਾ ਕਰ ਰਹੀ ਹੈ, ਜਿਸ ਨੂੰ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।

Read Latest News and Breaking News at Daily Post TV, Browse for more News

Ad
Ad

Punjab District News