Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ, ਇਤਿਹਾਸਿਕ ਗੁਰਦੁਆਰਾ ਥੜਾ ਸਾਹਿਬ ਤੋਂ ਕੱਢਿਆ ਵਿਸ਼ਾਲ ਨਗਰ ਕੀਰਤਨ

350th Martyrdom Anniversary of Sri Guru Tegh Bahadur Sahib Ji; ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਉਪਲਕਸ਼ ਦੇ ਵਿੱਚ ਵਿਸਾਲ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਥੜਾ ਸਾਹਿਬ ਸਮਾਣਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਗਿਆ। ਜਿਸ ‘ਚ ਕਾਰ ਸੇਵਾ ਵਾਲੇ ਬਾਬਾ ਗੜੀ ਸਾਹਿਬ ਤੋਂ ਬਲਬੀਰ […]
Nishant Malyan
By : Updated On: 08 Nov 2025 18:25:PM

350th Martyrdom Anniversary of Sri Guru Tegh Bahadur Sahib Ji; ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਉਪਲਕਸ਼ ਦੇ ਵਿੱਚ ਵਿਸਾਲ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਥੜਾ ਸਾਹਿਬ ਸਮਾਣਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਗਿਆ।

ਇਸ਼ਤਿਹਾਰ

ਜਿਸ ‘ਚ ਕਾਰ ਸੇਵਾ ਵਾਲੇ ਬਾਬਾ ਗੜੀ ਸਾਹਿਬ ਤੋਂ ਬਲਬੀਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਪੰਜਾਬ ਦਾ ਇਤਿਹਾਸਿਕ ਸ਼ਹਿਰ ਸਮਾਣਾ ਦਾ ਗੁਰਦੁਆਰਾ ਥੜਾ ਸਾਹਿਬ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਿੱਲੀ ਜਾਂਦੇ ਸਮੇ ਇੱਥੇ ਰੁਕੇ ਸੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਥੜਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਗਿਆ।

ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਇਸ ਨਗਰ ਕੀਰਤਨ ਦੇ ਵਿੱਚ ਗੜੀ ਸਾਹਿਬ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਵਾਲੇ ਬਾਬਾ ਜੀ ਬਲਬੀਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ

ਗੁਰਦੁਆਰਾ ਥੜਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂ ਬਾਬਾ ਵਿਸ਼ਵ ਪ੍ਰਤਾਪ ਸਿੰਘ ਅਤੇ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ ਵਾਲਿਆਂ ਨੇ ਸ਼ਹੀਦੀ ਸਮਾਗਮਾਂ ਦੀ ਸੰਗਤ ਨੂੰ ਵਧਾਈ ਦਿੱਤੀ।

ਇਸ ਨਗਰ ਕੀਰਤਨ ਦੇ ਨਾਲ-ਨਾਲ ਨੂੰ ਕੱਲ੍ਹ ਨੂੰ ਗੁਰਦੁਆਰਾ ਸਾਹਿਬ ਦੇ ਵਿੱਚ ਦੀਵਾਨ ਸਜਾਏ ਗਏ। ਜਿਸ ਦੇ ਵਿੱਚ ਰਾਗੀ ਜੱਥੇ ਗੁਰਬਾਣੀ ਕੀਰਤਨ ਕਰਨਗੇ।

Ad
Ad

Punjab District News