Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਸਕੂਲੀ ਬੱਚਿਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਦਰੱਖਤ ਨਾਲ ਟਕਰਾਈ, 11 ਵਿਦਿਆਰਥੀ ਹੋਏ ਜਖਮੀ

School Children Bus Accident; ਸੰਗਰੂਰ ਦੇ ਲਹਿਰਾਗਾਗਾ ਤੋਂ ਚੰਡੀਗੜ੍ਹ ਟੁਰ ‘ਤੇ ਜਾ ਰਹੀ ਸਕੂਲ ਦੀ ਬੱਸ ਸਰਹਿੰਦ -ਚੰਡੀਗੜ੍ਹ ਰੋਡ ‘ਤੇ ਪੈਂਦੇ ਪਿੰਡ ਚੂੰਨੀ ਨੇੜੇ ਦਰਖਤ ਨਾਲ ਟਕਰਾ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਡਰਾਈਵਰ ਅਤੇ ਸਕੂਲ ਦੇ ਪ੍ਰਿੰਸੀਪਲ ਪ੍ਰਿੰਸੀਪਲ ਸਮੇਤ 11 ਵਿਦਿਆਰਥੀਆਂ ਦੇ ਸੱਟਾਂ ਲੱਗਣ ਕਾਰਨ ਜ਼ਖਮੀ ਹੋ ਗਏ ,ਜਿਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਕੂਲੀ ਬੱਚਿਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਦਰੱਖਤ ਨਾਲ ਟਕਰਾਈ, 11 ਵਿਦਿਆਰਥੀ ਹੋਏ ਜਖਮੀ

School Children Bus Accident; ਸੰਗਰੂਰ ਦੇ ਲਹਿਰਾਗਾਗਾ ਤੋਂ ਚੰਡੀਗੜ੍ਹ ਟੁਰ ‘ਤੇ ਜਾ ਰਹੀ ਸਕੂਲ ਦੀ ਬੱਸ ਸਰਹਿੰਦ -ਚੰਡੀਗੜ੍ਹ ਰੋਡ ‘ਤੇ ਪੈਂਦੇ ਪਿੰਡ ਚੂੰਨੀ ਨੇੜੇ ਦਰਖਤ ਨਾਲ ਟਕਰਾ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਡਰਾਈਵਰ ਅਤੇ ਸਕੂਲ ਦੇ ਪ੍ਰਿੰਸੀਪਲ ਪ੍ਰਿੰਸੀਪਲ ਸਮੇਤ 11 ਵਿਦਿਆਰਥੀਆਂ ਦੇ ਸੱਟਾਂ ਲੱਗਣ ਕਾਰਨ ਜ਼ਖਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਇੰਡਸ ਹਸਪਤਾਲ ਦਾਖਲ ਕਰਵਾਇਆ ਗਿਆ, ਜਦ ਕਿ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਆ ਰਿਹਾ ।

ਡੀਐਸਪੀ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਲਹਿਰਾਗਾਗਾ ਦੇ ਪੰਜਾਬ ਪਬਲਿਕ ਸਕੂਲ ਦੀਆਂ ਤਿੰਨ ਬੱਸਾਂ ਵਿਦਿਆਰਥੀਆਂ ਨੂੰ ਚੰਡੀਗੜ੍ਹ ਟੁਰ ਤੇ ਲੈ ਕੇ ਜਾ ਰਹੀਆਂ ਸਨ, ਜਿਨ੍ਹਾਂ ਵਿਚੋਂ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 11 ਲੋਕ ਜ਼ਖਮੀ ਹਨ ਅਤੇ ਉਹਨਾਂ ਦਾ ਇਲਾਜ਼ ਇੰਡਸ ਹਸਪਤਾਲ ਵਿੱਖੇ ਚੱਲ ਰਿਹਾ ਹੈ।

ਦੂਜੇ ਪਾਸੇ ਸਕੂਲ ਦੀ ਬੱਸ ਵਿੱਚ ਸਵਾਰ ਬੱਚੇ ਅਭਿਸ਼ੇਕ ਸਿੰਘ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਚੱਕਰ ਆ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਕਈ ਬੱਚੇ ਜ਼ਖਮੀ ਹੋਏ ਹਨ।

Read Latest News and Breaking News at Daily Post TV, Browse for more News

Ad
Ad

Punjab District News