Banner
Banner

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਗਵਰਨਰ ਨਾਲ ਮੁਲਾਕਾਤ ਕਰਨਗੇ

Breaking News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ 11 ਵਜੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ, ਰੁਪਿੰਦਰ ਸਿੰਘ ਸ਼ੀਤਲ ਅਤੇ ਗੁਲਜ਼ਾਰ ਸਿੰਘ ਬੋਬੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਮੁਲਾਕਾਤ ਦੇ ਮਕਸਦ ਅਤੇ ਵਿਸਥਾਰ ਬਾਰੇ ਅਜੇ ਕੋਈ ਅਧਿਕਾਰਕ ਜਾਣਕਾਰੀ ਜਾਰੀ ਨਹੀਂ ਹੋਈ।
Khushi
By : Updated On: 10 Nov 2025 09:16:AM
ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਗਵਰਨਰ ਨਾਲ ਮੁਲਾਕਾਤ ਕਰਨਗੇ

Breaking News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ 11 ਵਜੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ, ਰੁਪਿੰਦਰ ਸਿੰਘ ਸ਼ੀਤਲ ਅਤੇ ਗੁਲਜ਼ਾਰ ਸਿੰਘ ਬੋਬੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਮੁਲਾਕਾਤ ਦੇ ਮਕਸਦ ਅਤੇ ਵਿਸਥਾਰ ਬਾਰੇ ਅਜੇ ਕੋਈ ਅਧਿਕਾਰਕ ਜਾਣਕਾਰੀ ਜਾਰੀ ਨਹੀਂ ਹੋਈ।

Read Latest News and Breaking News at Daily Post TV, Browse for more News

Ad
Ad