Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਬਰਨਾਲਾ ਥਾਣੇ ਦੇ ਮਾਲਖਾਨੇ ਚੋਂ ਨਗਦੀ ਚੋਰੀ ਕਰਨ ਦਾ ਮਾਮਲਾ, ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਗ੍ਰਿਫਤਾਰ

Barnala Constable Arrested: ਪੁਲਿਸ ਥਾਣੇ ਦੇ ਮਾਲਖਾਨੇ ਚੋਂ ਨਗਦੀ ਚੋਰੀ ਕਰਨ ਦੇ ਮਾਮਲੇ ‘ਚ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ‘ਚ ਕਾਂਸਟੇਬਲ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। Warehouse of Barnala Police Station: ਬਰਨਾਲਾ ਪੁਲਿਸ ਦੀ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੁਲਿਸ ਥਾਣੇ ਦੇ ਮਾਲਖਾਨੇ ਚੋਂ ਨਗਦੀ ਚੋਰੀ ਕਰਨ […]
By : Updated On: 11 Nov 2025 11:46:AM

Barnala Constable Arrested: ਪੁਲਿਸ ਥਾਣੇ ਦੇ ਮਾਲਖਾਨੇ ਚੋਂ ਨਗਦੀ ਚੋਰੀ ਕਰਨ ਦੇ ਮਾਮਲੇ ‘ਚ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ‘ਚ ਕਾਂਸਟੇਬਲ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਇਸ਼ਤਿਹਾਰ

Warehouse of Barnala Police Station: ਬਰਨਾਲਾ ਪੁਲਿਸ ਦੀ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੁਲਿਸ ਥਾਣੇ ਦੇ ਮਾਲਖਾਨੇ ਚੋਂ ਨਗਦੀ ਚੋਰੀ ਕਰਨ ਦੇ ਮਾਮਲੇ ‘ਚ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ‘ਚ ਕਾਂਸਟੇਬਲ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਂਸਟੇਬਲ ਦੀ ਸੈਲਰੀ ਵੀ ਬੰਦ ਕਰ ਦਿੱਤੀ ਹੈ।

ਪੁਲਿਸ ਥਾਣੇ ਦੇ ਮਾਲਖਾਨੇ ਵਿੱਚੋਂ ਮਿਲਾਨ ਕਰਨ ‘ਤੇ ਨਗਦੀ ਚੋਰੀ ਦਾ ਮਾਮਲਾ ਉਜਾਗਰ ਹੋਇਆ ਸੀ। ਕਾਂਸਟੇਬਲ ਹਰਪ੍ਰੀਤ ਸਿੰਘ ਬਰਨਾਲਾ ਦੇ ਭਦੋੜ ਦਾ ਨਿਵਾਸੀ ਹੈ ਅਤੇ ਪਿਛਲੇ ਅੱਠ ਸਾਲਾਂ ਤੋਂ ਪੰਜਾਬ ਪੁਲਿਸ ਵਿੱਚ ਡਿਊਟੀ ਕਰ ਰਿਹਾ ਸੀ।

Read Latest News and Breaking News at Daily Post TV, Browse for more News

Ad
Ad

Punjab District News