Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

Breaking: ਜਲ੍ਹਿਆਂਵਾਲਾ ਬਾਗ  ਦੇ ਖੁਲ੍ਹਣ ਦੇ ਸਮੇਂ ’ਚ ਤਬਦੀਲੀ — ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇਗਾ

ਅੰਮ੍ਰਿਤਸਰ: ਇਤਿਹਾਸਕ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਅੱਪਡੇਟ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਬਾਗ਼ ਦੇ ਖੁਲ੍ਹਣ ਤੇ ਬੰਦ ਹੋਣ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਹੁਣ ਜਲ੍ਹਿਆਂਵਾਲਾ ਬਾਗ  ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਾ ਰਹੇਗਾ। ਪਹਿਲਾਂ ਇਹ ਸਮਾਂ ਸਵੇਰੇ 6:30 ਵਜੇ ਤੋਂ ਸ਼ਾਮ 8 ਵਜੇ ਤੱਕ […]
Khushi
By : Updated On: 12 Nov 2025 13:39:PM
Breaking: ਜਲ੍ਹਿਆਂਵਾਲਾ ਬਾਗ  ਦੇ ਖੁਲ੍ਹਣ ਦੇ ਸਮੇਂ ’ਚ ਤਬਦੀਲੀ — ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇਗਾ

ਅੰਮ੍ਰਿਤਸਰ: ਇਤਿਹਾਸਕ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਅੱਪਡੇਟ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਬਾਗ਼ ਦੇ ਖੁਲ੍ਹਣ ਤੇ ਬੰਦ ਹੋਣ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ।

ਇਸ਼ਤਿਹਾਰ

ਹੁਣ ਜਲ੍ਹਿਆਂਵਾਲਾ ਬਾਗ  ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਾ ਰਹੇਗਾ। ਪਹਿਲਾਂ ਇਹ ਸਮਾਂ ਸਵੇਰੇ 6:30 ਵਜੇ ਤੋਂ ਸ਼ਾਮ 8 ਵਜੇ ਤੱਕ ਸੀ।

ਪ੍ਰਸ਼ਾਸਨ ਅਨੁਸਾਰ, ਮੌਸਮ ਵਿੱਚ ਤਬਦੀਲੀ ਅਤੇ ਦਿਨ ਦੇ ਛੋਟੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਸਰਦੀਆਂ ਦੌਰਾਨ ਬਾਗ਼ ਵਿੱਚ ਆਉਣ ਵਾਲੇ ਦਰਸ਼ਨਾਰਥੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਣਾ ਇਸ ਬਦਲਾਅ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News