Banner
Banner

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਲਏ ਜਾਣਗੇ ਅਹਿਮ ਫੈਂਸਲੇ

Meeting of Punjab Cabinet; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਸ ਕੈਬਿਨੇਟ ਮੀਟਿੰਗ ਵਿੱਚ ਕਈ ਅਹਿਮ ਫੈਂਸਲੇ ਲਏ ਜਾਣ ਦੀ ਸੰਭਾਵਨਾ ਹੈ। ਇਹ ਮੀਟਿੰਗ ਮੁੱਖ ਮੰਤਰੀ ਮਾਨ ਦੇ ਆਵਾਸ ‘ਤੇ ਸਵੇਰੇ 11:00 ਵਜੇ ਸ਼ੁਰੂ ਹੋਵੇਗੀ।
Jaspreet Singh
By : Updated On: 15 Nov 2025 09:19:AM
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਲਏ ਜਾਣਗੇ ਅਹਿਮ ਫੈਂਸਲੇ

Meeting of Punjab Cabinet; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਸ ਕੈਬਿਨੇਟ ਮੀਟਿੰਗ ਵਿੱਚ ਕਈ ਅਹਿਮ ਫੈਂਸਲੇ ਲਏ ਜਾਣ ਦੀ ਸੰਭਾਵਨਾ ਹੈ। ਇਹ ਮੀਟਿੰਗ ਮੁੱਖ ਮੰਤਰੀ ਮਾਨ ਦੇ ਆਵਾਸ ‘ਤੇ ਸਵੇਰੇ 11:00 ਵਜੇ ਸ਼ੁਰੂ ਹੋਵੇਗੀ।

Read Latest News and Breaking News at Daily Post TV, Browse for more News

Ad
Ad