Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਮਨੀਕਰਨ ਵਿੱਚ ਅੱਗ ਦਾ ਕਹਿਰ: ਦੋ ਘਰ ਸੁਆਹ, ਦੋ ਪਰਿਵਾਰ ਬੇਘਰ

Latest News: ਕੁੱਲੂ ਦੇ ਧਾਰਮਿਕ ਅਤੇ ਸੈਲਾਨੀ ਨਗਰੀ ਮਨੀਕਰਨ ਵਿੱਚ ਸ਼ਨੀਵਾਰ ਦੇਰ ਰਾਤ ਭਿਆਨਕ ਅੱਗ ਲੱਗਣ ਕਾਰਨ ਦੋ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਅਚਾਨਕ ਲੱਗੀ ਇਸ ਅੱਗ ਨੇ ਪਲਕ ਝਪਕਦੇ ਹੀ ਦੋ ਪਰਿਵਾਰਾਂ ਦਾ ਸਾਰਾ ਘਰੇਲੂ ਸਾਮਾਨ ਨਾਸ਼ ਕਰ ਦਿੱਤਾ, ਜਿਸ ਕਾਰਨ ਦੋਵੇਂ ਪਰਿਵਾਰ ਇਸ ਵੇਲੇ ਬੇਘਰ ਹੋ ਚੁੱਕੇ ਹਨ। ਦੇਰ ਰਾਤ […]
Khushi
By : Updated On: 16 Nov 2025 14:49:PM
ਮਨੀਕਰਨ ਵਿੱਚ ਅੱਗ ਦਾ ਕਹਿਰ: ਦੋ ਘਰ ਸੁਆਹ, ਦੋ ਪਰਿਵਾਰ ਬੇਘਰ

Latest News: ਕੁੱਲੂ ਦੇ ਧਾਰਮਿਕ ਅਤੇ ਸੈਲਾਨੀ ਨਗਰੀ ਮਨੀਕਰਨ ਵਿੱਚ ਸ਼ਨੀਵਾਰ ਦੇਰ ਰਾਤ ਭਿਆਨਕ ਅੱਗ ਲੱਗਣ ਕਾਰਨ ਦੋ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਅਚਾਨਕ ਲੱਗੀ ਇਸ ਅੱਗ ਨੇ ਪਲਕ ਝਪਕਦੇ ਹੀ ਦੋ ਪਰਿਵਾਰਾਂ ਦਾ ਸਾਰਾ ਘਰੇਲੂ ਸਾਮਾਨ ਨਾਸ਼ ਕਰ ਦਿੱਤਾ, ਜਿਸ ਕਾਰਨ ਦੋਵੇਂ ਪਰਿਵਾਰ ਇਸ ਵੇਲੇ ਬੇਘਰ ਹੋ ਚੁੱਕੇ ਹਨ।

ਇਸ਼ਤਿਹਾਰ

ਦੇਰ ਰਾਤ ਲੱਗੀ ਅੱਗ, ਲੋਕਾਂ ਅਤੇ ਫਾਇਰ ਬ੍ਰਿਗੇਡ ਨੇ ਮਿਲ ਕੇ ਕਾਬੂ ਕੀਤਾ

ਸੂਚਨਾ ਮਿਲਦੇ ਹੀ ਆਸਪਾਸ ਦੇ ਵਸਨੀਕ ਮੌਕੇ ‘ਤੇ ਇਕੱਠੇ ਹੋਏ ਅਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਵੀ ਤੁਰੰਤ ਪਹੁੰਚੀ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਕਾਫ਼ੀ ਮਿਹਨਤ ਤੋਂ ਬਾਅਦ ਲਗਭਗ ਰਾਤ ਇੱਕ ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ।

ਘਰ ਮਾਲਕਾਂ ਦੇ ਨਾਮ ਸਾਹਮਣੇ

ਰਿਪੋਰਟਾਂ ਮੁਤਾਬਕ, ਸੜੇ ਘਰ ਚੁੰਨੀ ਲਾਲ ਅਤੇ ਭਾਗ ਚੰਦ ਦੇ ਸਨ। ਦੋਵੇਂ ਪਰਿਵਾਰਾਂ ਦਾ ਸਾਰਾ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ ਹੈ। ਅੱਗ ਦੇ ਕਾਰਣਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ।

ਸਮਾਜ ਸੇਵਕ ਸ਼ੇਰਾ ਨੇਗੀ ਨੇ ਦੱਸਿਆ ਕਿ ਅੱਗ ਬਹੁਤ ਤੇਜ਼ੀ ਨਾਲ ਫੈਲੀ ਸੀ ਅਤੇ ਘਰਾਂ ਨੂੰ ਨੁਕਸਾਨ ਤੋਂ ਬਚਾਉਣਾ ਮੁਸ਼ਕਲ ਹੋ ਗਿਆ ਸੀ।ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਅਤੇ ਪੀੜਤ ਪਰਿਵਾਰਾਂ ਦੀ ਰਿਹਾਇਸ਼ ਲਈ ਇੰਤਜ਼ਾਮ ਕਰਨ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News