Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਕੋਹਲੀ ਦੀ ਸ਼ਾਨਦਾਰ ਪਾਰੀ ਨਾਲ ਜਿੱਤਿਆ ਭਾਰਤ, ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾਇਆ

Champion Trophy 2025 : ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ। ਇਸ ਮੌਚ ਵਿਰਾਟ ਕੋਹਲੀ ਦੀ ਫਿਰ ਤੋਂ ਆਪਣਾ ਜਲਵਾ ਦਿਖਾਉਂਦੇ ਹੋਏ 84 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਭਾਰਤ ਨੂੰ ਜਿੱਤ ਦਿਵਾਉਣ ਚ ਅਹਿਮ ਭੂਮਿਕਾ ਨਿਭਾਈ ਹੈ। […]
By : Updated On: 05 Mar 2025 10:08:AM
ਕੋਹਲੀ ਦੀ ਸ਼ਾਨਦਾਰ ਪਾਰੀ ਨਾਲ ਜਿੱਤਿਆ ਭਾਰਤ, ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾਇਆ
Champion Trophy 2025

Champion Trophy 2025 : ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ। ਇਸ ਮੌਚ ਵਿਰਾਟ ਕੋਹਲੀ ਦੀ ਫਿਰ ਤੋਂ ਆਪਣਾ ਜਲਵਾ ਦਿਖਾਉਂਦੇ ਹੋਏ 84 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਭਾਰਤ ਨੂੰ ਜਿੱਤ ਦਿਵਾਉਣ ਚ ਅਹਿਮ ਭੂਮਿਕਾ ਨਿਭਾਈ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News