ਸਿਵਾਲਾ ਮਾਰਕੀਟ ਵਿਚ ਜਰਨਲ ਸਟੋਰ ਨੂੰ ਅਚਾਨਕ ਲੱਗੀ ਅੱਗ
Breaking News: ਦੀਨਾਨਗਰ ਵਿੱਚ ਅੱਜ ਸਵੇਰੇ ਸਿਵਾਲਾ ਮਾਰਕੀਟ ਮੇਨ ਬਾਜ਼ਾਰ ਵਿੱਚ ਇੱਕ ਜਰਨਲ ਸਟੋਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਨੁਕਸਾਨ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸਾ ਜਤਾਇਆ ਜਾ ਰਿਹਾ ਹੈ।
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Breaking News: ਦੀਨਾਨਗਰ ਵਿੱਚ ਅੱਜ ਸਵੇਰੇ ਸਿਵਾਲਾ ਮਾਰਕੀਟ ਮੇਨ ਬਾਜ਼ਾਰ ਵਿੱਚ ਇੱਕ ਜਰਨਲ ਸਟੋਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
- ਅੱਗ ਲੱਗਣ ਦੇ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
- ਨੇੜਲੇ ਦੁਕਾਨਦਾਰਾਂ ਅਤੇ ਮੌਕੇ ਤੇ ਮੌਜੂਦ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
- ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
- ਫਾਇਰ ਬ੍ਰਿਗੇਡ ਨੇ ਬੜੀ ਜੱਦੋ-ਜਹਿਦ ਨਾਲ ਅੱਗ ਨੂੰ ਕਾਬੂ ਵਿੱਚ ਕੀਤਾ।
ਨੁਕਸਾਨ
ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸਾ ਜਤਾਇਆ ਜਾ ਰਿਹਾ ਹੈ।