Banner
Banner

ਹਾਈ ਕੋਰਟ ਨੇ ਨਛੱਤਰ ਸਿੰਘ ਗਿੱਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਚੰਡੀਗੜ੍ਹ– ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੱਤਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਦਾਇਰ ਪਟੀਸ਼ਨ ‘ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।
Amritpal Singh
By : Updated On: 21 Nov 2025 12:35:PM
ਹਾਈ ਕੋਰਟ ਨੇ ਨਛੱਤਰ ਸਿੰਘ ਗਿੱਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਚੰਡੀਗੜ੍ਹ– ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੱਤਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਦਾਇਰ ਪਟੀਸ਼ਨ ‘ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।

Read Latest News and Breaking News at Daily Post TV, Browse for more News

Ad
Ad