ਪੰਜਾਬ ਸਰਕਾਰ ਵੱਲੋਂ 2026 ਲਈ ਛੁੱਟੀਆਂ ਦਾ ਸ਼ਡਿਊਲ ਜਾਰੀ,ਵੇਖੋ ਪੂਰੇ ਸਾਲ ਦੀ Holydays List
Punjab Government Releases 2026 Holiday List: ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਕੈਲੰਡਰ ‘ਚ ਸਾਲ ਭਰ ਦੀਆਂ ਗਜ਼ਟਿਡ ਛੁੱਟੀਆਂ ਦੀ ਲਿਸਟ ਦਿੱਤੀ ਗਈ ਹੈ। ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਸ਼ਾਖਾਵਾਂ ਇਨ੍ਹਾਂ ਛੁੱਟੀਆਂ ਦੌਰਾਨ ਬੰਦ ਰਹਿਣਗੀਆਂ। ਜਨਵਰੀ ਵਿੱਚ ਇੱਕ ਸਰਕਾਰੀ ਛੁੱਟੀ […]
By :
Jaspreet Singh
Updated On: 26 Nov 2025 15:27:PM
Punjab Government Releases 2026 Holiday List: ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਕੈਲੰਡਰ ‘ਚ ਸਾਲ ਭਰ ਦੀਆਂ ਗਜ਼ਟਿਡ ਛੁੱਟੀਆਂ ਦੀ ਲਿਸਟ ਦਿੱਤੀ ਗਈ ਹੈ।
ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਸ਼ਾਖਾਵਾਂ ਇਨ੍ਹਾਂ ਛੁੱਟੀਆਂ ਦੌਰਾਨ ਬੰਦ ਰਹਿਣਗੀਆਂ। ਜਨਵਰੀ ਵਿੱਚ ਇੱਕ ਸਰਕਾਰੀ ਛੁੱਟੀ ਹੈ, 26 ਜਨਵਰੀ, ਜੋ ਕਿ ਸੋਮਵਾਰ ਨੂੰ ਪੈਂਦੀ ਹੈ।
ਫਰਵਰੀ ਵਿੱਚ ਦੋ ਛੁੱਟੀਆਂ ਹੋਣਗੀਆਂ, ਪਰ ਦੋਵੇਂ ਐਤਵਾਰ ਨੂੰ ਪੈਂਦੀਆਂ ਹਨ। 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜਯੰਤੀ ਹੈ ਅਤੇ 15 ਫਰਵਰੀ ਨੂੰ ਮਹਾਂਸ਼ਿਵਰਾਤਰੀ ਹੈ।
ਮਾਰਚ ਅਤੇ ਅਪ੍ਰੈਲ ਵਿੱਚ ਪੰਜ ਸਰਕਾਰੀ ਛੁੱਟੀਆਂ ਹਨ। ਸਰਕਾਰ ਦੁਆਰਾ ਤਿਆਰ ਕੀਤਾ ਗਿਆ 2026 ਦਾ ਛੁੱਟੀਆਂ ਦਾ ਕੈਲੰਡਰ;


