Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕਈ ਮੁੱਦਿਆਂ ‘ਤੇ ਹੋ ਸਕਦੀ ਚਰਚਾ

Punjab Cabinet Meeting Today: ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ। Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾਈ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਬੁਲਾ ਲਈ ਹੈ। ਮੀਟਿੰਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕਈ ਮੁੱਦਿਆਂ ‘ਤੇ ਹੋ ਸਕਦੀ ਚਰਚਾ

Punjab Cabinet Meeting Today: ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ।

Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾਈ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਬੁਲਾ ਲਈ ਹੈ। ਮੀਟਿੰਗ ਸਵੇਰੇ 11.30 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।

ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ। ਸੂਬੇ ਦੀ ਵਿੱਤੀ ਹਾਲਤ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ, ਜਿਸ ਦੌਰਾਨ ਆਮਦਨ ਦੇ ਨਵੇਂ ਸਰੋਤ ਲੱਭਣ ਲਈ ਕੁਝ ਮਹੱਤਵਪੂਰਨ ਕਦਮ ਚੁੱਕੇ ਜਾ ਸਕਦੇ ਹਨ।

ਇਸਦੇ ਨਾਲ ਹੀ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਾਰੀਖਾਂ ਤੈਅ ਕਰਨ ਸਬੰਧੀ ਸੁਝਾਅ ਤਿਆਰ ਕਰਕੇ ਰਾਜ ਚੋਣ ਕਮਿਸ਼ਨ ਨੂੰ ਭੇਜੇ ਜਾਣ ਦੀ ਗੱਲ ਵੀ ਮੀਟਿੰਗ ਦੌਰਾਨ ਵਿਚਾਰ ਲਈ ਆ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News