Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਹਿਮਾਚਲ 12ਵੀਂ ਜਮਾਤ ਦਾ ਪੇਪਰ ਮੁਲਤਵੀ,ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ

ਸਕੱਤਰ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਬੋਰਡ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗਲਤੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਪੁਸ਼ਟੀ ਐਗਜ਼ਾਮ ਮਿੱਤਰਾ ਐਪ ਰਾਹੀਂ ਕੀਤੀ ਗਈ, […]
Nishant Malyan
By : Updated On: 08 Mar 2025 13:54:PM
ਹਿਮਾਚਲ 12ਵੀਂ ਜਮਾਤ ਦਾ ਪੇਪਰ ਮੁਲਤਵੀ,ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ
Himachal Pradesh Board Exams 2025

ਸਕੱਤਰ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਬੋਰਡ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗਲਤੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਪੁਸ਼ਟੀ ਐਗਜ਼ਾਮ ਮਿੱਤਰਾ ਐਪ ਰਾਹੀਂ ਕੀਤੀ ਗਈ, ਜਿਸ ‘ਚ ਸਪੱਸ਼ਟ ਤੌਰ ਉਤੇ ਪਤਾ ਚੱਲਦਾ ਹੈ ਕਿ ਪ੍ਰਸ਼ਨ ਪੱਤਰ ਗਲਤੀ ਨਾਲ ਖੋਲ੍ਹਿਆ ਗਿਆ ਸੀ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News