Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸੋਨਮ ਬਾਜਵਾ ਖਿਲਾਫ ਸ਼ੂਟਿੰਗ ਮਾਮਲੇ ‘ਚ ਮੁਸਲਿਮ ਭਾਈਚਾਰੇ ਵਲੋਂ ਪੁਲਿਸ ਕੋਲ ਸ਼ਿਕਾਇਤ

Latest News: ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਸਥਿਤ ਇਤਿਹਾਸਿਕ ਮਸਜਿਦ ਭਗਤ ਸਦਨਾ ਕਸਾਈ ਵਿੱਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਤੇ ਫਿਲਮ “ਪਿੱਟ ਸਿਆਪਾ” ਦੀ ਟੀਮ ਵੱਲੋਂ ਕੀਤੀ ਗਈ ਸ਼ੂਟਿੰਗ ਖਿਲਾਫ਼ ਮੁਸਲਿਮ ਅਤੇ ਸਿੱਖ ਭਾਈਚਾਰੇ ਨੇ ਰੋਸ਼ ਪ੍ਰਗਟ ਕੀਤਾ। ਮੁਸਲਿਮ ਭਾਈਚਾਰੇ ਦੀ ਪੇਸ਼ਕਸ਼ ਲੁਧਿਆਣਾ ਜਾਮਾ ਮਸਜਿਦ ਦੇ ਆਗੂ ਮੁਹੰਮਦ ਮੁਸਤਕੀ ਦੀ ਅਗਵਾਈ ਵਿੱਚ ਇੱਕ ਵਫਦ ਪੁਲਿਸ ਪ੍ਰਸ਼ਾਸਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਸਥਿਤ ਇਤਿਹਾਸਿਕ ਮਸਜਿਦ ਭਗਤ ਸਦਨਾ ਕਸਾਈ ਵਿੱਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਤੇ ਫਿਲਮ “ਪਿੱਟ ਸਿਆਪਾ” ਦੀ ਟੀਮ ਵੱਲੋਂ ਕੀਤੀ ਗਈ ਸ਼ੂਟਿੰਗ ਖਿਲਾਫ਼ ਮੁਸਲਿਮ ਅਤੇ ਸਿੱਖ ਭਾਈਚਾਰੇ ਨੇ ਰੋਸ਼ ਪ੍ਰਗਟ ਕੀਤਾ।

ਮੁਸਲਿਮ ਭਾਈਚਾਰੇ ਦੀ ਪੇਸ਼ਕਸ਼

ਲੁਧਿਆਣਾ ਜਾਮਾ ਮਸਜਿਦ ਦੇ ਆਗੂ ਮੁਹੰਮਦ ਮੁਸਤਕੀ ਦੀ ਅਗਵਾਈ ਵਿੱਚ ਇੱਕ ਵਫਦ ਪੁਲਿਸ ਪ੍ਰਸ਼ਾਸਨ ਨੂੰ ਮਿਲਿਆ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਵਫਦ ਵਿੱਚ ਸਮਾਜ ਸੇਵਕ ਬਲਵੀਰ ਸਿੰਘ ਸੋਢੀ ਅਤੇ ਹਰਮੇਸ਼ ਕੁਮਾਰ ਵੀ ਸ਼ਾਮਿਲ ਸਨ।

ਉਹਨਾਂ ਨੇ ਪੁਲਿਸ ਕੋਲ ਅਪੀਲ ਕੀਤੀ ਕਿ ਸੋਨਮ ਬਾਜਵਾ, ਡਾਇਰੈਕਟਰ ਅਤੇ ਸ਼ੂਟਿੰਗ ਟੀਮ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅਧਾਰ ‘ਤੇ ਮੁਕੱਦਮਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ।

ਵਫਦ ਨੇ ਪੁਰਾਤੱਤਵ ਵਿਭਾਗ ਅਤੇ ਸ਼ੂਟਿੰਗ ਟੀਮ ਵਿਰੁੱਧ ਵੀ ਕਾਰਵਾਈ ਕਰਨ ਦੀ ਪੁਲਿਸ ਕੋਲ ਅਪੀਲ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਇਤਿਹਾਸਿਕ ਥਾਵਾਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News