Big Breaking: ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਨਹੀਂ ਮਿਲੀ ਜ਼ਮਾਨਤ
ਚੰਡੀਗੜ੍ਹ, 4 ਦਸੰਬਰ 2025: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅੱਜ ਜ਼ਮਾਨਤ ਨਹੀਂ ਮਿਲੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦਾ ਫੈਸਲਾ ਰੱਖਿਆ ਸੀ। ਇਸ ਮਾਮਲੇ ਦੀ ਸੁਣਵਾਈ ਲਗਭਗ 13 ਦਿਨਾਂ ਤੋਂ ਚੱਲ ਰਹੀ ਸੀ। […]
By :
Khushi
Updated On: 04 Dec 2025 10:09:AM
ਚੰਡੀਗੜ੍ਹ, 4 ਦਸੰਬਰ 2025: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅੱਜ ਜ਼ਮਾਨਤ ਨਹੀਂ ਮਿਲੀ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦਾ ਫੈਸਲਾ ਰੱਖਿਆ ਸੀ। ਇਸ ਮਾਮਲੇ ਦੀ ਸੁਣਵਾਈ ਲਗਭਗ 13 ਦਿਨਾਂ ਤੋਂ ਚੱਲ ਰਹੀ ਸੀ।
ਮਜੀਠੀਆ ਨੇ ਆਪਣੀ ਜ਼ਮਾਨਤ ਪਟੀਸ਼ਨ ਅਦਾਲਤ ਵਿੱਚ ਦਰਜ ਕਰਾਈ ਸੀ, ਪਰ ਹੁਣ ਅਦਾਲਤ ਨੇ ਅਸਥਾਈ ਰੂਪ ਵਿੱਚ ਉਨ੍ਹਾਂ ਦੀ ਜ਼ਮਾਨਤ ਸਵੀਕਾਰ ਨਹੀਂ ਕੀਤੀ। ਅਗਲੇ ਕਦਮਾਂ ਲਈ ਅਦਾਲਤ ਵੱਲੋਂ ਹੁਕਮ ਜਾਰੀ ਹੋ ਸਕਦਾ ਹੈ।