Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੀ ਟਰੱਕ ਨਾਲ ਹੋਈ ਟੱਕਰ, ਜ਼ਖਮੀ ਹਾਲਤ ‘ਚ ਹਸਪਤਾਲ ਕਰਵਾਇਆ ਦਾਖਿਲ

Punjab News; ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ ਜਿੱਥੇ 3 ਵਿਦਿਆਰਥੀ ਕਾਰ ਦੇ ਵਿੱਚ ਸਵਾਰ ਹੋ ਕੇ ਪੇਪਰ ਦੇਣ ਜਾ ਰਹੇ ਹਨ। ਕਾਰ ਦੀ ਰਫਤਾਰ ਵੀ ਤੇਜ਼ ਦੱਸੀ ਜਾ ਰਹੀ ਸੀ ਜੋ ਪਹਿਲਾਂ ਅੱਗੇ ਜਾ ਰਹੇ ਟੱਕਰ ਦੇ ਵਿੱਚ ਜਾ ਵੱਜੀ ਤੇ ਪਿੱਛੋਂ ਆ ਰਹੇ ਟਰੱਕ ਦੀ ਵੀ ਬ੍ਰੇਕ ਨਾ ਲੱਗੀ, ਜਿਸ ਕਾਰਨ ਕਾਰ ਦੋਵਾਂ […]
Jaspreet Singh
By : Updated On: 06 Dec 2025 18:23:PM
ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੀ ਟਰੱਕ ਨਾਲ ਹੋਈ ਟੱਕਰ, ਜ਼ਖਮੀ ਹਾਲਤ ‘ਚ ਹਸਪਤਾਲ ਕਰਵਾਇਆ ਦਾਖਿਲ

Punjab News; ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ ਜਿੱਥੇ 3 ਵਿਦਿਆਰਥੀ ਕਾਰ ਦੇ ਵਿੱਚ ਸਵਾਰ ਹੋ ਕੇ ਪੇਪਰ ਦੇਣ ਜਾ ਰਹੇ ਹਨ। ਕਾਰ ਦੀ ਰਫਤਾਰ ਵੀ ਤੇਜ਼ ਦੱਸੀ ਜਾ ਰਹੀ ਸੀ ਜੋ ਪਹਿਲਾਂ ਅੱਗੇ ਜਾ ਰਹੇ ਟੱਕਰ ਦੇ ਵਿੱਚ ਜਾ ਵੱਜੀ ਤੇ ਪਿੱਛੋਂ ਆ ਰਹੇ ਟਰੱਕ ਦੀ ਵੀ ਬ੍ਰੇਕ ਨਾ ਲੱਗੀ, ਜਿਸ ਕਾਰਨ ਕਾਰ ਦੋਵਾਂ ਟਰੱਕ ਦੇ ਵਿਚਾਲੇ ਆ ਗਈ ਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਇਸ਼ਤਿਹਾਰ

ਦੋਵੇਂ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਏ ਹਨ। ਉੱਧਰ ਕਾਰ ਸਵਾਰ ਵਿਦਿਆਰਥੀ ਜ਼ਖਮੀ ਹੋਏ ਨੇ ਜਿਨ੍ਹਾਂ ਨੂੰ ਸਿਵਲ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਲੋਕਾਂ ਦੇ ਵੱਲੋਂ ਵੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਤੇ ਮਾਮਲੇ ਚ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News