Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਆਡੀਓ ਕਾਨਫਰੰਸ ਲੀਕ ਮਾਮਲੇ ਵਿੱਚ ਐਸਐਸਪੀ ਪਟਿਆਲਾ ਨੂੰ 17 ਤਰੀਕ ਤੱਕ ਛੁੱਟੀ ‘ਤੇ ਭੇਜਿਆ ਗਿਆ

Breaking News: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੂੰ ਕਥਿਤ ਆਡੀਓ ਕਾਨਫਰੰਸ ਲੀਕ ਮਾਮਲੇ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ 17 ਤਾਰੀਖ ਤੱਕ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਸਰਕਾਰੀ ਸਰੋਤਾਂ ਅਨੁਸਾਰ, ਆਡੀਓ ਲੀਕ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੱਕ ਅਧਿਕਾਰੀ ਨੂੰ ਰੁਟੀਨ ਕੰਮਕਾਜ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਜਾਂਚ ਦੌਰਾਨ […]
By : Updated On: 10 Dec 2025 07:52:AM


Breaking News: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੂੰ ਕਥਿਤ ਆਡੀਓ ਕਾਨਫਰੰਸ ਲੀਕ ਮਾਮਲੇ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ 17 ਤਾਰੀਖ ਤੱਕ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਸਰਕਾਰੀ ਸਰੋਤਾਂ ਅਨੁਸਾਰ, ਆਡੀਓ ਲੀਕ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੱਕ ਅਧਿਕਾਰੀ ਨੂੰ ਰੁਟੀਨ ਕੰਮਕਾਜ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

ਇਸ਼ਤਿਹਾਰ

ਜਾਂਚ ਦੌਰਾਨ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾਵੇਗੀ ਅਤੇ ਜ਼ਿੰਮੇਵਾਰਾਂ ਬਾਰੇ ਅਗਲੀ ਕਾਰਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News