ਵਿਆਹ ਸਮਾਗਮ ਦੌਰਾਨ ਦੋ ਸਕੇ ਭਰਾਵਾਂ ਵੱਲੋਂ ਹਵਾਈ ਫਾਇਰਿੰਗ, ਵੀਡੀਓ ਵਾਇਰਲ — ਪੁਲਿਸ ਨੇ ਦੋਨੋਂ ਗ੍ਰਿਫ਼ਤਾਰ ਕੀਤੇ
Breaking News: ਬਠਿੰਡਾ ਦੇ ਪਿੰਡ ਭਗਤਾ ਵਿਚ ਵਿਆਹ ਸਮਾਗਮ ਦੌਰਾਨ ਦੋ ਸਗੇ ਭਰਾਵਾਂ ਵੱਲੋਂ ਕੀਤੀ ਗਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਵਾਇਰਲ ਵੀਡੀਓ ਵਿੱਚ ਦੋਵੇਂ ਭਰਾ ਮੌਕੇ ‘ਤੇ ਹਥਿਆਰ ਨਾਲ ਹਵਾਈ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਮਪੁਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Breaking News: ਬਠਿੰਡਾ ਦੇ ਪਿੰਡ ਭਗਤਾ ਵਿਚ ਵਿਆਹ ਸਮਾਗਮ ਦੌਰਾਨ ਦੋ ਸਗੇ ਭਰਾਵਾਂ ਵੱਲੋਂ ਕੀਤੀ ਗਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਵਾਇਰਲ ਵੀਡੀਓ ਵਿੱਚ ਦੋਵੇਂ ਭਰਾ ਮੌਕੇ ‘ਤੇ ਹਥਿਆਰ ਨਾਲ ਹਵਾਈ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ
ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਮਪੁਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 32 ਬੋਰ ਰਿਵਾਲਵਰ ਵੀ ਕੀਤਾ ਬਰਾਮਦ