ਤਰਨ ਤਾਰਨ ‘ਚ ਹੋਈ ਤਾੜ-ਤਾੜ, ਦੋ ਗੈਂਗਸਟਰ ਗਰੁੱਪਾਂ ਵਿਚਕਾਰ ਹੋਈ ਗੋਲੀਬਾਰੀ, 1 ਨੌਜਵਾਨ ਦੀ ਮੌਕੇ ‘ਤੇ ਹੀ ਹੋਈ ਮੌਤ
Youth dies in Tarn Taran firing; ਤਰਨ ਤਾਰਨ ਜ਼ਿਲ੍ਹੇ ਦੇ ਸਰਹਾਲੀ ਕਲਾਂ ਵਿੱਚ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਦੋ ਗੈਂਗਸਟਰ ਗਰੁੱਪਾਂ ਵਿਚਕਾਰ ਅਚਾਨਕ ਤਕਰਾਰ ਹੋ ਗਈ, ਜਿਸ ਦੌਰਾਨ ਅਨਾਜ ਮੰਡੀ ਵਿੱਚ ਉੱਚੀ-ਉੱਚੀ ਗੋਲੀਆਂ ਦੀਆਂ ਅਵਾਜ਼ਾਂ ਆਉਣੀਆਂ ਸ਼ੁਰੂ ਹੋਈਆਂ। ਇਸ ਗੋਲੀਬਾਰੀ ‘ਚ ਘਟਨਾ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ […]
By :
Jaspreet Singh
Updated On: 10 Dec 2025 19:19:PM
ਸੰਕੇਤਕ ਤਸਵੀਰ
Youth dies in Tarn Taran firing; ਤਰਨ ਤਾਰਨ ਜ਼ਿਲ੍ਹੇ ਦੇ ਸਰਹਾਲੀ ਕਲਾਂ ਵਿੱਚ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਦੋ ਗੈਂਗਸਟਰ ਗਰੁੱਪਾਂ ਵਿਚਕਾਰ ਅਚਾਨਕ ਤਕਰਾਰ ਹੋ ਗਈ, ਜਿਸ ਦੌਰਾਨ ਅਨਾਜ ਮੰਡੀ ਵਿੱਚ ਉੱਚੀ-ਉੱਚੀ ਗੋਲੀਆਂ ਦੀਆਂ ਅਵਾਜ਼ਾਂ ਆਉਣੀਆਂ ਸ਼ੁਰੂ ਹੋਈਆਂ। ਇਸ ਗੋਲੀਬਾਰੀ ‘ਚ ਘਟਨਾ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।