Banner
Banner

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲਾ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Bikram Majithia Bail Case: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 19 ਜਨਵਰੀ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ […]
Amritpal Singh
By : Updated On: 19 Dec 2025 13:32:PM
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲਾ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Bikram Majithia Bail Case: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 19 ਜਨਵਰੀ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।

ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅਕਾਲੀ ਆਗੂ ਵੱਲੋਂ ਬੀਤੇ ਦਿਨ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ।

ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Read Latest News and Breaking News at Daily Post TV, Browse for more News

Ad
Ad