Banner
Banner

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ, ਕੱਲ੍ਹ ਦੁਪਹਿਰ 3 ਵਜੇ ਹੋਵੇਗੀ ਬੈਠਕ

Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਕੈਬਨਿਟ ਮੀਟਿੰਗ ਕੱਲ੍ਹ ਦੁਪਹਿਰ 3:00 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਆਯੋਜਿਤ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਇਸ ਬੈਠਕ ਦੌਰਾਨ ਸੂਬੇ ਨਾਲ ਜੁੜੇ ਕਈ ਅਹੰਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ ਅਤੇ ਕੁਝ ਵੱਡੇ ਨੀਤੀਗਤ ਫੈਸਲੇ ਵੀ ਲਏ ਜਾਣ […]
Khushi
By : Updated On: 19 Dec 2025 18:03:PM
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ, ਕੱਲ੍ਹ ਦੁਪਹਿਰ 3 ਵਜੇ ਹੋਵੇਗੀ ਬੈਠਕ

Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਕੈਬਨਿਟ ਮੀਟਿੰਗ ਕੱਲ੍ਹ ਦੁਪਹਿਰ 3:00 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਆਯੋਜਿਤ ਕੀਤੀ ਜਾਵੇਗੀ।

ਸੂਤਰਾਂ ਮੁਤਾਬਕ ਇਸ ਬੈਠਕ ਦੌਰਾਨ ਸੂਬੇ ਨਾਲ ਜੁੜੇ ਕਈ ਅਹੰਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ ਅਤੇ ਕੁਝ ਵੱਡੇ ਨੀਤੀਗਤ ਫੈਸਲੇ ਵੀ ਲਏ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੀਟਿੰਗ ਨੂੰ ਲੈ ਕੇ ਸਰਕਾਰੀ ਹਲਕਿਆਂ ਵਿੱਚ ਖਾਸੀ ਸਰਗਰਮੀ ਵੇਖੀ ਜਾ ਰਹੀ ਹੈ।

ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਜਾਣ ਵਾਲੇ ਫੈਸਲਿਆਂ ਨੂੰ ਲੈ ਕੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad