Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਜਾਣ ਵਾਲੇ ਅਸਤੀਫੇ ਦੀ ਨਹੀਂ ਕੋਈ ਸੱਚਾਈ : ਪ੍ਰੋਫੈਸਰ ਚੰਦੂਮਾਜਰਾ 

Latest News: ਕੋਈ ਲੰਘਣਾ ਟਾਈਮ ਬਹੁਤ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੂਤੀ ਤੇ ਲਸਾਨੀ ਸ਼ਹਾਦਤ ਨੂੰ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅੱਜ ਫਤਿਹਗੜ੍ਹ ਸਾਹਿਬ ਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ […]
Khushi
By : Updated On: 23 Dec 2025 14:24:PM
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਜਾਣ ਵਾਲੇ ਅਸਤੀਫੇ ਦੀ ਨਹੀਂ ਕੋਈ ਸੱਚਾਈ : ਪ੍ਰੋਫੈਸਰ ਚੰਦੂਮਾਜਰਾ 

Latest News: ਕੋਈ ਲੰਘਣਾ ਟਾਈਮ ਬਹੁਤ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੂਤੀ ਤੇ ਲਸਾਨੀ ਸ਼ਹਾਦਤ ਨੂੰ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅੱਜ ਫਤਿਹਗੜ੍ਹ ਸਾਹਿਬ ਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ।

ਇਸ਼ਤਿਹਾਰ

ਇਸ ਮੌਕੇ ਬੋਲਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆਂ ਦੇ ਕਿਤੇ ਵੀ ਕੋਨੇ ਵਿੱਚ ਨਹੀਂ ਮਿਲਦੀ ਤੇ ਜਿਹਨਾਂ ਮਹਾਨ ਸ਼ਹੀਦਾਂ ਨੂੰ ਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ।

ਪ੍ਰੋਫੈਸਰ ਚੰਦੂਮਾਜਰਾ ਨੇ ਸਪਸ਼ਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਜਾਣ ਵਾਲੇ ਅਸਤੀਫੇ ਨੂੰ ਕੇਵਲ ਮੀਡੀਆ ਵੱਲੋਂ ਹੀ ਪ੍ਰੋਜੈਕਟ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ ਤੇ ਕੇਵਲ ਇਸ ਮਾਮਲੇ ਨੂੰ ਲੈ ਕੇ ਅਫਵਾਹਾਂ ਹੀ ਫੈਲਾਈਆਂ ਜਾ ਰਹੀਆਂ ਹਨ। 

Read Latest News and Breaking News at Daily Post TV, Browse for more News

Ad
Ad

Punjab District News