DIG ਭੁੱਲਰ ਮਾਮਲੇ ਦੀ ਜ਼ਮਾਨਤ ਅਰਜ਼ੀ ‘ਤੇ ਟਲੀ ਸੁਣਵਾਈ, ਹੁਣ 2 ਜਨਵਰੀ ਨੂੰ ਹੋਵੇਗੀ ਸੁਣਵਾਈ
DIG Bhullar’s Bail Plea Postponed; ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 2 ਜਨਵਰੀ ਨੂੰ ਹੋਵੇਗੀ। ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਦੁਪਹਿਰ ਬਾਅਦ ਹੋਵੇਗੀ।
By :
Jaspreet Singh
Updated On: 24 Dec 2025 12:14:PM