ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇੱਕ ਘਰ ’ਚੋਂ ਲੜਕੇ ਤੇ ਲੜਕੀ ਦੀਆਂ ਭੇਤਭਰੀ ਹਾਲਤ ‘ਚ ਲਾਸ਼ਾਂ ਬਰਾਮਦ

ਪਿੰਡ ਟੱਲੇਵਾਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀਆਂ ਲਾਸ਼ਾ ਬਰਾਮਦ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। 30 ਸਾਲਾ ਨੌਜਵਾਨ ਪਰਮਿੰਦਰ ਸਿੰਘ ਨਿਵਾਸੀ ਪਿੰਡ ਕਾਉਂਕੇ ਜ਼ਿਲ੍ਹਾ ਲੁਧਿਆਣਾ ਅਤੇ ਮੁਟਿਆਰ ਦੀ ਪਛਾਣ ਨਹੀਂ ਹੋਈ ਹੈ। ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ […]
Amritpal Singh
By : Updated On: 26 Dec 2025 12:22:PM
ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇੱਕ ਘਰ ’ਚੋਂ ਲੜਕੇ ਤੇ ਲੜਕੀ ਦੀਆਂ ਭੇਤਭਰੀ ਹਾਲਤ ‘ਚ ਲਾਸ਼ਾਂ ਬਰਾਮਦ
Terrorist Accused Arrested

ਪਿੰਡ ਟੱਲੇਵਾਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀਆਂ ਲਾਸ਼ਾ ਬਰਾਮਦ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। 30 ਸਾਲਾ ਨੌਜਵਾਨ ਪਰਮਿੰਦਰ ਸਿੰਘ ਨਿਵਾਸੀ ਪਿੰਡ ਕਾਉਂਕੇ ਜ਼ਿਲ੍ਹਾ ਲੁਧਿਆਣਾ ਅਤੇ ਮੁਟਿਆਰ ਦੀ ਪਛਾਣ ਨਹੀਂ ਹੋਈ ਹੈ।

ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ ਹੈ, ਜਦਕਿ ਮ੍ਰਿਤਕਾ ਦੀ ਲਾਸ਼ ਬੈੱਡ ‘ਤੇ ਮਿਲੀ ਹੈ। ਮ੍ਰਿਤਕ ਸਿਰਫ਼ ਤਿੰਨ ਦਿਨ ਪਹਿਲਾਂ ਹੀ ਪਿੰਡ ਵਿੱਚ ਰਹਿਣ ਲਈ ਆਏ ਸਨ।

Read Latest News and Breaking News at Daily Post TV, Browse for more News

Ad
Ad