Banner
Banner

ਭਲਕੇ ਹੋਵੇਗੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਸ਼ੁਰੂ ਹੋਵੇਗਾ ਵਿਸ਼ੇਸ਼ ਸੈਸ਼ਨ

Punjab Vidhan Sabha proceedings will be held tomorrow; ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਯਾਨੀ ਸ਼ਨੀਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਵਿੱਚ, ਸਦਨ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰੇਗਾ, ਅਤੇ ਸਦਨ ਵਿੱਚ […]
Jaspreet Singh
By : Updated On: 26 Dec 2025 19:46:PM
ਭਲਕੇ ਹੋਵੇਗੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਸ਼ੁਰੂ ਹੋਵੇਗਾ ਵਿਸ਼ੇਸ਼ ਸੈਸ਼ਨ

Punjab Vidhan Sabha proceedings will be held tomorrow; ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਯਾਨੀ ਸ਼ਨੀਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਵਿੱਚ, ਸਦਨ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰੇਗਾ, ਅਤੇ ਸਦਨ ਵਿੱਚ ਉਨ੍ਹਾਂ ਦੀ ਕੁਰਬਾਨੀ ਦਾ ਪਾਠ ਪੜ੍ਹਿਆ ਜਾਵੇਗਾ। ਜਿਸਤੋ ਬਾਅਦ ਸ਼ਰਧਾਂਜਲੀ ਪੂਰੀ ਹੋਣ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਨੂੰ ਥੋੜ੍ਹੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਹ ਸ਼ਰਧਾਂਜਲੀ ਸਦਨ ਦੇ ਅੰਦਰ ਪੂਰੀ ਤਰ੍ਹਾਂ ਰਸਮੀ ਅਤੇ ਸਤਿਕਾਰਯੋਗ ਢੰਗ ਨਾਲ ਕੀਤੀ ਜਾਵੇਗੀ ਜਿਸਤੋ ਬਾਅਦ ਪਾਰਲੀਮੈਂਟ ਵਿੱਚ ਪਾਸ ਹੋਏ ਜੀ ਰਾਮ ਜੀ ਬਿੱਲ ਉਪਰ ਬਹਿਸ ਹੋਵੇਗੀ।

Read Latest News and Breaking News at Daily Post TV, Browse for more News

Ad
Ad