Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ, CM ਭਗੰਵਤ ਮਾਨ ਨੇ ਪਰਿਵਾਰ ਨੂੰ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

Latest News: ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਬਹਾਦਰ ਜਵਾਨ ਰਾਜਿੰਦਰ ਸਿੰਘ ਦੀ ਸ਼ਹਾਦਤ ਨੇ ਪੂਰੇ ਪੰਜਾਬ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਰਾਜਿੰਦਰ ਸਿੰਘ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਬਹਾਦਰ ਜਵਾਨ ਰਾਜਿੰਦਰ ਸਿੰਘ ਦੀ ਸ਼ਹਾਦਤ ਨੇ ਪੂਰੇ ਪੰਜਾਬ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਰਾਜਿੰਦਰ ਸਿੰਘ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਪਿੰਡ ਝੁੱਗੇ ਗੁਲਾਬ ਸਿੰਘ ਦੇ ਰਹਿਣ ਵਾਲੇ ਸਨ।

ਉਹ ਸੀਮਾ ਸੁਰੱਖਿਆ ਬਲ (BSF) ਵਿੱਚ ਤਾਇਨਾਤ ਸਨ ਅਤੇ ਮੇਘਾਲਿਆ ਦੇ ਸ਼ਿਲਾਂਗ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ, ਜਿੱਥੇ ਗੋਲੀ ਲੱਗਣ ਕਾਰਨ ਉਹ ਸ਼ਹੀਦ ਹੋ ਗਏ।

Read Latest News and Breaking News at Daily Post TV, Browse for more News

Ad
Ad

Punjab District News