Banner
Banner

SGPC ਦੇ ਸਾਬਕਾ CA ਗ੍ਰਿਫਤਾਰ, 328 ਪਾਵਨ ਸਰੂਪ ਮਾਮਲਾ

Breaking News:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ SGPC ਦੇ ਸਾਬਕਾ CA ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਹੈ।  ਅੰਮ੍ਰਿਤਸਰ ਪੁਲਿਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Khushi
By : Updated On: 01 Jan 2026 14:48:PM
SGPC ਦੇ ਸਾਬਕਾ CA ਗ੍ਰਿਫਤਾਰ, 328 ਪਾਵਨ ਸਰੂਪ ਮਾਮਲਾ
SGPC

Breaking News:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ SGPC ਦੇ ਸਾਬਕਾ CA ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਹੈ। 

ਅੰਮ੍ਰਿਤਸਰ ਪੁਲਿਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Read Latest News and Breaking News at Daily Post TV, Browse for more News

Ad
Ad