Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਨੌਜਵਾਨ ਦਾ ਕਤਲ

Moga News: ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਇਕ ਨੌਜਵਾਨ ਦਾ ਤੜਕਸਾਰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਆਪਣੀ ਕਾਰ ਉਮਰਸੀਰ ਸਿੰਘ ਡਿਊਟੀ ’ਤੇ ਜਾਣ ਲਈ ਮੋਗਾ ਵਿਚ ਬਣੀ ਨੈਸਲੇ ਇੰਡੀਆ ਲਿਮਿ‌ਟਿਡ ਲਈ ਘਰੋਂ ਨਿਕਲਿਆ ਤਾਂ ਪਿੰਡ ’ਚ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। […]
By : Updated On: 03 Jan 2026 09:44:AM
ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਨੌਜਵਾਨ ਦਾ ਕਤਲ

Moga News: ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਇਕ ਨੌਜਵਾਨ ਦਾ ਤੜਕਸਾਰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਆਪਣੀ ਕਾਰ ਉਮਰਸੀਰ ਸਿੰਘ ਡਿਊਟੀ ’ਤੇ ਜਾਣ ਲਈ ਮੋਗਾ ਵਿਚ ਬਣੀ ਨੈਸਲੇ ਇੰਡੀਆ ਲਿਮਿ‌ਟਿਡ ਲਈ ਘਰੋਂ ਨਿਕਲਿਆ ਤਾਂ ਪਿੰਡ ’ਚ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਤੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਅਣ-ਪਛਾਤੇ ਗੋਲੀਆਂ ਮਾਰ ਕੇ ਮੌਕੇ ’ਤੋਂ ਫ਼ਰਾਰ ਹੋ ਗਏ ਤੇ ਪੁਲਿਸ ਵਲੋਂ ਫ਼ਿਲਹਾਲ ਇਸ ਮਾਮਲੇ ’ਚ ਕੁਝ ਨਹੀਂ ਕਿਹਾ ਜਾ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News