Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਦੇ ਫਿਰੋਜ਼ਪੁਰ, ਮੋਗਾ ਅਤੇ ਰੋਪੜ ਤੋਂ ਬਾਅਦ ਹੁਣ ਮੋਹਾਲੀ ਜ਼ਿਲ੍ਹਾ ਅਦਾਲਤ ਨੂੰ ਵੀ ਮਿਲੀ ਬੰਬ ਦੀ ਧਮਕੀ

Latest News: ਪੰਜਾਬ ਦੇ ਫਿਰੋਜ਼ਪੁਰ, ਮੋਗਾ ਅਤੇ ਰੋਪੜ ਤੋਂ ਬਾਅਦ ਹੁਣ ਮੋਹਾਲੀ ਜ਼ਿਲ੍ਹਾ ਅਦਾਲਤ ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਅਦਾਲਤ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਪੂਰੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਬੰਬ ਨਿਰੋਧਕ ਦਸਤਾ ਵੀ ਮੌਕੇ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਪੰਜਾਬ ਦੇ ਫਿਰੋਜ਼ਪੁਰ, ਮੋਗਾ ਅਤੇ ਰੋਪੜ ਤੋਂ ਬਾਅਦ ਹੁਣ ਮੋਹਾਲੀ ਜ਼ਿਲ੍ਹਾ ਅਦਾਲਤ ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ।

ਅਦਾਲਤ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਪੂਰੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਬੰਬ ਨਿਰੋਧਕ ਦਸਤਾ ਵੀ ਮੌਕੇ ‘ਤੇ ਮੌਜੂਦ ਸੀ।

ਮੋਹਾਲੀ ਦੇ ਐਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਮੋਹਾਲੀ ਅਦਾਲਤ ਦੇ ਅਧਿਕਾਰਤ ਈਮੇਲ ‘ਤੇ ਬੰਬ ਦੀ ਧਮਕੀ ਮਿਲੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਅਤੇ ਬੰਬ ਸਕੁਐਡ ਮੌਕੇ ‘ਤੇ ਪਹੁੰਚ ਗਏ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ। ਮੋਹਾਲੀ ਅਦਾਲਤ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਮੋਹਾਲੀ ਅਦਾਲਤ ਦੇ ਅਹਾਤੇ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News