Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਹੁਣ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ, ਠੰਢ ਅਤੇ ਸੀਤ ਲਹਿਰ ਕਾਰਨ ਸਰਕਾਰ ਦਾ ਫੈਸਲਾ

School timings changed in Punjab: ਪੰਜਾਬ ਵਿੱਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਠੰਢ ਅਤੇ ਸੀਤ ਲਹਿਰ ਕਾਰਨ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਦੁਪਹਿਰ 3 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਕੱਲ੍ਹ, 16 ਜਨਵਰੀ ਤੋਂ 21 ਜਨਵਰੀ ਤੱਕ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

School timings changed in Punjab: ਪੰਜਾਬ ਵਿੱਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਠੰਢ ਅਤੇ ਸੀਤ ਲਹਿਰ ਕਾਰਨ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਦੁਪਹਿਰ 3 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਕੱਲ੍ਹ, 16 ਜਨਵਰੀ ਤੋਂ 21 ਜਨਵਰੀ ਤੱਕ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ।



ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮ ਅਨੁਸਾਰ, ਧੁੰਦ ਅਤੇ ਖਰਾਬ ਮੌਸਮ ਕਾਰਨ ਸਰਕਾਰ ਦੇ ਫੈਸਲੇ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਾਰੇ ਪ੍ਰਾਇਮਰੀ ਸਕੂਲ ਹੁਣ ਸਵੇਰੇ 9 ਵਜੇ ਦੀ ਬਜਾਏ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਦੀ ਬਜਾਏ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3:20 ਵਜੇ ਬੰਦ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News