Ajit Pawar Plane Crash : ਸਿਆਸਤਦਾਨਾਂ ਨੇ ਪਵਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਮਹਾਰਾਸ਼ਟਰ ਤੋਂ ਵੱਡੀ ਖ਼ਬਰ ਆ ਰਹੀ ਹੈ। ਐਨਸੀਪੀ ਨੇਤਾ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟ ਕੀਤਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੁੱਖ ਪ੍ਰਗਟ ਕੀਤਾ ਸੀਐਮ ਯੋਗੀ ਆਦਿੱਤਿਆਨਾਥ […]
By :
Khushi
Updated On: 28 Jan 2026 12:11:PM
ਮਹਾਰਾਸ਼ਟਰ ਤੋਂ ਵੱਡੀ ਖ਼ਬਰ ਆ ਰਹੀ ਹੈ। ਐਨਸੀਪੀ ਨੇਤਾ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟ ਕੀਤਾ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੁੱਖ ਪ੍ਰਗਟ ਕੀਤਾ
ਸੀਐਮ ਯੋਗੀ ਆਦਿੱਤਿਆਨਾਥ ਨੇ ਦੁੱਖ ਪ੍ਰਗਟ ਕੀਤਾ
ਅਜੀਤ ਪਵਾਰ ਦੀ ਮੌਤ ‘ਤੇ ਅਖਿਲੇਸ਼ ਯਾਦਵ ਦਾ ਬਿਆਨ
ਮਾਇਆਵਤੀ ਨੇ ਦੁੱਖ ਪ੍ਰਗਟ ਕੀਤਾ