ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
Gurinder Singh Dhillon meet Bikram Majithia in Nabha jail: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਜੇਲ੍ਹ ‘ਚ ਨਜ਼ਰਬੰਦ ਬਿਕਰਮ […]
By :
Amritpal Singh
Updated On: 02 Feb 2026 13:09:PM
Gurinder Singh Dhillon meet Bikram Majithia in Nabha jail: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਜੇਲ੍ਹ ‘ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੁਲਾਕਾਤ ਕਰ ਚੁੱਕੇ ਹਨ। ਜੇਲ੍ਹ ‘ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ਾਹੀ ਮਹਿਲ ਹੀਰਾ ਮਹਿਲ ਵਿਖੇ ਸ਼ਾਹੀ ਪਰਿਵਾਰ ਵਲੋਂ ਕਰਵਾਏ ਗਏ ਦਸਤਾਰਬੰਦੀ ਸਮਾਗਮ ਵਿਚ ਵੀ ਪਹੁੰਚੇ ਸਨ।