‘Shame On You ਭਗਵੰਤ ਮਾਨ…’; ਜਲੰਧਰ ‘ਚ ‘ਆਪ’ ਆਗੂ ਦੇ ਕਤਲ ‘ਤੇ ਬਿਕਰਮ ਮਜੀਠੀਆ ਦਾ ਬਿਆਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਲੰਧਰ ਦੇ ਮਾਡਲ ਟਾਊਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਕਤਲਕਾਂਡ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਭਗਵੰਤ ਮਾਨ ਅਤੇ ਉਨ੍ਹਾਂ ਦੇ ਡੀ. ਜੀ. ਪੀ. ਨੇ ਪੰਜਾਬ ਨੂੰ ਪੂਰੀ […]
Amritpal Singh
By : Updated On: 06 Feb 2026 13:18:PM
‘Shame On You ਭਗਵੰਤ ਮਾਨ…’; ਜਲੰਧਰ ‘ਚ ‘ਆਪ’ ਆਗੂ ਦੇ ਕਤਲ ‘ਤੇ ਬਿਕਰਮ ਮਜੀਠੀਆ ਦਾ ਬਿਆਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਲੰਧਰ ਦੇ ਮਾਡਲ ਟਾਊਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਕਤਲਕਾਂਡ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਭਗਵੰਤ ਮਾਨ ਅਤੇ ਉਨ੍ਹਾਂ ਦੇ ਡੀ. ਜੀ. ਪੀ. ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਭਗਵੰਤ ਮਾਨ ਨੂੰ ਇਸ ਲਈ ਸ਼ਰਮ ਆਉਣੀ ਚਾਹੀਦੀ ਹੈ।

ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਨੂੰ ਦੋ ਹਮਲਾਵਰਾਂ ਨੇ 8 ਤੋਂ 10 ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਪੰਜਾਬ ਵਿਚ ਜਿਸ ਨੂੰ ਮਰਜ਼ੀ ਜਿੱਥੇ ਮਾਰਜ਼ੀ ਮਾਰ ਦੇਣਾ ਆਮ ਗੱਲ ਬਣ ਗਈ ਹੈ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਤੇ ਉਨ੍ਹਾਂ ਦੇ ਡੀ. ਜੀ. ਪੀ. ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਬਾਹ ਕਕਰ ਦਿੱਤਾ ਹੈ, ਇਸ ਲਈ ਭਗਵੰਤ ਮਾਨ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਤੇ ਫ਼ਿਰ ਵੀ ਤੁਸੀਂ ਇਸ ਨੂੰ ਮੰਨਣ ਲਈ ਤਿਆਰ ਨਹੀਂ ਹੋ।

Read Latest News and Breaking News at Daily Post TV, Browse for more News

Ad
Ad